ਮੁੱਖ ਮੰਤਰੀ ਨੇ ਸੰਭਾਲੀ ‘ਆਪ’ ਦੇ ਪ੍ਰਚਾਰ ਦੀ ਕਮਾਨ
ਜਲੰਧਰ, 23 ਜੂਨ (ਪਾਲ ਸਿੰਘ ਨੌਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਕਮਾਨ ਸੰਭਾਲਦਿਆਂ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਹੁਦੇਦਾਰਾਂ ਸਣੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਪੰਜਾਬ ਨੇ 2022 ਤੋਂ ਬਾਅਦ ਇੱਕ ਵਾਰ ਫਿਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ…