ਯੂਕਰੇਨ ਵੱਲੋਂ ਰੂਸ ਤੇ ਕ੍ਰੀਮੀਆ ’ਚ ਹਵਾਈ ਹਮਲੇ; ਛੇ ਹਲਾਕ
ਕੀਵ, 23 ਜੂਨ ਯੂਕਰੇਨ ਵੱਲੋਂ ਰੂਸ ’ਤੇ ਮਿਜ਼ਾਈਲਾਂ ਤੇ ਡਰੋਨਾਂ ਰਾਹੀਂ ਕੀਤੇ ਹਮਲਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਹਮਲੇ ’ਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ। ਉਧਰ, ਰੂਸੀ ਅਧਿਕਾਰੀਆਂ ਨੇ ਅੱਜ ਆਪਣੇ ਪੱਛਮੀ ਖੇਤਰਾਂ ਵਿੱਚ 30 ਤੋਂ ਵੱਧ ਡਰੋਨਾਂ ਨੂੰ ਫੁੰਡਣ ਦਾ ਦਾਅਵਾ ਕੀਤਾ ਹੈ। ਰੂਸੀ ਫੌਜਾਂ ਵੱਲੋਂ ਯੂਕਰੇਨ ਦੇ ਦੂਜੇ ਸਭ…