Headlines

S.S. Chohla

ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਚੋਹਲਾ ਤੇ ਉਘੇ ਕਵੀ ਰਵਿੰਦਰ ਸਹਿਰਾਅ ਵਿਦਿਆਰਥੀਆਂ ਦੇ ਰੂਬਰੂ ਹੋਏ

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ “ਸਾਹਿਤਕ ਰਚਨਾ ਪ੍ਰਕਿਰਿਆ ਅਤੇ ਪੱਤਰਕਾਰੀ ਜੀਵਨ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ- ਜਲੰਧਰ ( ਲਾਇਲਪੁਰ ਖਾਲਸਾ ਕਾਲਜ ਨਿਊਜ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਇਸੇ ਤਹਿਤ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਅਤੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਲਈ…

Read More

ਕੇਜਰੀਵਾਲ ਆਪਣੇ ਪਦ ਤੋਂ ਤੁਰੰਤ ਅਸਤੀਫਾ ਦੇਵੇ- ਡਾ ਚੀਮਾ

ਚੰਡੀਗੜ- ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ‘ਚ ਗ੍ਰਿਫਤਾਰੀ ਨੇ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ  ਸਾਰੀ ਸਿਆਸੀ ਪ੍ਰਣਾਲੀ ਨੂੰ…

Read More

ਕੇਜਰੀਵਾਲ ਦੀ ਗ੍ਰਿਫਤਾਰੀ ਨਾਲ ‘ਆਪ’ ਦੀ ‘ਇਮਾਨਦਾਰ’ ਬਿੱਲੀ ਆਈ ਥੈਲਿਓਂ ਬਾਹਰ-ਮਨਿੰਦਰ ਗਿੱਲ

◆ ਡਿਬਰੂਗੜ੍ਹ ਜੇਲ੍ਹ ਭੇਜੇ ਜਾਣ ਦੀ ਕੀਤੀ ਮੰਗ- ਸਰੀ ( ਦੇ ਪ੍ਰ ਬਿ)–ਭਾਰਤੀ ਰਾਜਨੀਤੀ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਦਾਅਵੇ ਕਰਨ ਵਾਲੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ‘ਚ ਕੀਤੀ ਨਾਟਕੀ ਗ੍ਰਿਫਤਾਰੀ ਨੇ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ…

Read More

ਲੰਡਨ ਵਿਚ ਖਾਲਿਸਤਾਨੀ ਸਮਰਥਕ ਨੂੰ 28 ਮਹੀਨੇ ਦੀ ਸਜ਼ਾ

ਲੰਡਨ: ਪੱਛਮੀ ਲੰਡਨ ਵਿੱਚ ਪਿਛਲੇ ਸਾਲ ਭਾਰਤ ਦੇ ਸੁਤੰਤਰਤਾ ਦਿਵਸ ਨਾਲ ਸਬੰਧਿਤ ਇੱਕ ਸਮਾਗਮ ਦੌਰਾਨ ਭਾਰਤੀ ਮੂਲ ਦੇ ਦੋ ਵਿਅਕਤੀਆਂ ਅਤੇ ਇੱਕ ਮਹਿਲਾ ਪੁਲੀਸ ਮੁਲਾਜ਼ਮ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ ਇੱਕ 26 ਸਾਲਾ ਖਾਲਿਸਤਾਨ ਪੱਖੀ ਵਿਅਕਤੀ ਨੂੰ 28 ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਗੁਰਪ੍ਰੀਤ ਸਿੰਘ ਨੂੰ ਅੱਜ ਇੱਥੇ ਆਇਲਵਰਥ ਕਰਾਊਨ ਕੋਰਟ ਵਿੱਚ…

Read More

ਮਾਸਕੋ ਵਿਚ ਇਸਲਾਮਿਕ ਅਤਵਾਦੀ ਹਮਲੇ ਵਿਚ 60 ਤੋਂ ਉਪਰ ਨਿਰਦੋਸ਼ ਲੋਕ ਹਲਾਕ

ਮਾਸਕੋ-ਰੂਸ ਦੀ ਰਾਜਧਾਨੀ ਮਾਸਕੋ ਵਿਚ ਸ਼ੁੱਕਰਵਾਰ ਨੂੰ ਵੱਡੇ ਸਮਾਗਮ ਵਾਲੀ ਥਾਂ ‘ਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 60 ਵਿਅਕਤੀਆਂ ਦੀ ਮੌਤ ਹੋ ਗਈ ਅਤੇ 145 ਤੋਂ ਵੱਧ ਜ਼ਖਮੀ ਹੋ ਗਏ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ। ਇਸਲਾਮਿਕ ਸਟੇਟ ਅਤਿਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਦਾਰੀ ਲਈ ਹੈ।…

Read More

ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਦਰਜਨ ਦੇ ਕਰੀਬ ਮੌਤਾਂ

ਸੰਗਰੂਰ- ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੰਘੀ ਰਾਤ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ’ਚੋਂ 4 ਜਣਿਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ…

Read More

ਅਕਾਲੀ ਦਲ ਵਲੋਂ ਭਾਜਪਾ ਨਾਲ ਚੋਣ ਗਠਜੋੜ ਤੋਂ ਪਹਿਲਾਂ ਪੰਜਾਬ ਦੇ ਮੁੱਦਿਆਂ ਨੂੰ ਪਹਿਲ

ਚੰਡੀਗੜ੍ਹ ( ਭੁੱਲਰ, ਭੰਗੂ)-ਲੋਕ ਸਭਾ ਚੋਣਾਂ ਵਿਚ ਭਾਜਪਾ ਨਾਲ ਚੋਣ ਗਠਜੋੜ ਦੇ ਮੁੱਦੇ ਤੇ ਹੋਈ ਅਕਾਲੀ ਦਲ ਕੋਰ ਕਮੇਟੀ ਦੀ ਕਮੇਟੀ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਜਿੰਨੀ ਦੇਰ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਨਹੀ ਉਨੀ ਦੇਰ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ…

Read More

ਈ ਡੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਗ੍ਰਿਫਤਾਰ-28 ਮਾਰਚ ਤੱਕ ਰਿਮਾਂਡ ਮਿਲਿਆ

ਨਵੀਂ ਦਿੱਲੀ, 22 ਮਾਰਚ ( ਮਨਧੀਰ ਦਿਓਲ)- ਵੀਰਵਾਰ ਨੂੰ ਆਬਕਾਰੀ ਨੀਤੀ ਘੁਟਾਲੇ ਵਿਚ ਈ ਡੀ ਵਲੋਂ ਗ੍ਰਿਫਤਾਰ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੂੰ ਵਿਸ਼ੇਸ਼ ਅਦਾਲਤ ਨੇ 28 ਮਾਰਚ ਤੱਕ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਰਾਊਜ਼ ਐਵੇਨਿਊ ਕੋਰਟ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਕੇਜਰੀਵਾਲ ਨੂੰ 28 ਮਾਰਚ…

Read More

ਪਾਲਦੀ ਵਿਖੇ ਪ੍ਰਿੰਸੀਪਲ ਜਗਤਾਰ ਸਿੰਘ ਮਿਨਹਾਸ ਦੀ 10ਵੀਂ ਬਰਸੀ ਮਨਾਈ

ਮਾਹਿਲਪੁਰ ( ਦੇ ਪ੍ਰ ਬਿ)- ਬੀਤੇ ਦਿਨ ਸਵਰਗੀ ਪ੍ਰਿੰਸੀਪਲ ਜਗਤਾਰ ਸਿੰਘ ਮਿਨਹਾਸ ਦੀ 10ਵੀਂ ਬਰਸੀ ਉਹਨਾਂ ਦੇ ਪਾਲਦੀ ਸਥਿਤ ਗ੍ਰਹਿ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੇ ਪ੍ਰਿੰਸੀਪਲ ਜਗਤਾਰ ਸਿੰਘ ਦੀਆਂ ਵਿਦਿਅਕ ਖੇਤਰ ਵਿਚ ਨਿਭਾਈਆਂ ਸੇਵਾਵਾਂ ਅਤੇ ਦੇਣ ਨੂੰ ਯਾਦ ਕੀਤਾ। ਉਹਨਾਂ ਨੇ…

Read More

ਉਘੀ ਕੈਨੇਡੀਅਨ ਪੰਜਾਬੀ ਪੱਤਰਕਾਰਾ ਨਵਜੋਤ ਢਿੱਲੋਂ ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ ਨਾਲ ਸਨਮਾਨਿਤ

ਪ੍ਰੀਤ ਨਗਰ ( ਚੋਗਾਵਾਂ-ਅੰਮ੍ਰਿਤਸਰ)- ਬੀਤੇ ਦਿਨ ਪੰਜਾਬੀ ਸਾਹਿਤਕਾਰਾਂ ਦੇ ਮੱਕੇ ਵਜੋਂ ਜਾਣੇ ਜਾਂਦੇ ਪ੍ਰੀਤ ਨਗਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਨੇਡਾ ਦੀ ਉਘੀ ਪੱਤਰਕਾਰਾ ਤੇ  ਰੇਡੀਓ ਹੋਸਟ ਨਵਜੋਤ ਢਿੱਲੋਂ ਨੂੰ ਉਹਨਾਂ ਦੀਆਂ ਪੰਜਾਬੀ ਪੱਤਰਕਾਰੀ ਵਿਚ ਬੇਹਤਰੀਨ ਸੇਵਾਵਾਂ ਲਈ ਜਗਜੀਤ ਸਿੰਘ ਆਨੰਦ ਸਿਮਰਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਇਹ ਪੁਰਸਕਾਰ ਉਘੇ ਵਿਦਵਾਨ ਤੇ ਆਲੋਚਕ…

Read More