
ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪੰਜਾਬ ਦੇ ਮੁੱਦੇ ਭਖ਼ਣ ਦੀ ਆਸ
ਮਾਨਸਾ, 21 ਜੁਲਾਈ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਸੂਬੇ ਦੇ ਚਿਰਾਂ ਤੋਂ ਲਟਕਦੇ ਮਸਲਿਆਂ ’ਤੇ ਆਵਾਜ਼ ਬੁਲੰਦ ਕਰਨ ਦੀ ਆਸ ਬੱਝੀ ਹੈ। ਭਲਕੇ 22 ਜੁਲਾਈ ਤੋਂ 12 ਅਗਸਤ ਤੱਕ ਚੱਲਣ ਵਾਲੇ ਇਸ ਇਜਲਾਸ ਵਿੱਚ ਕੇਂਦਰੀ ਬਜਟ ਵਿੱਚ ਪੇਸ਼ ਕੀਤਾ ਜਾਣਾ ਹੈ। ਬਠਿੰਡਾ ਲੋਕ…