
ਗੁਰੂ ਨਾਨਕ ਜਹਾਜ਼ ਦੇ ਸਫਰ ਦੀ 110 ਵੀਂ ਵਰੇਗੰਢ ਮੌਕੇ ਵੈਨਕੂਵਰ ‘ਚ ਸਮਾਗਮ 21 ਜੁਲਾਈ ਨੂੰ
ਵੈਨਕੂਵਰ ( ਡਾ ਗੁਰਵਿੰਦਰ ਸਿੰਘ)-ਗੁਰੂ ਨਾਨਕ ਜਹਾਜ਼’ ਦਾ ਸਫ਼ਰ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ਮੁਸਾਫਿਰਾਂ ਦੀ, ਨਿੱਡਰ ਅਤੇ ਸੁਤੰਤਰ ਹਸਤੀ ਦਾ ਦੁਰਲੱਭ ਇਤਿਹਾਸ ਹੈ। ਗੁਰੂ ਨਾਨਕ ਜਹਾਜ਼ ਸੰਘਰਸ਼ ਅਤੇ ਮਨੁੱਖੀ ਹੱਕਾਂ ਲਈ ਘੋਲ ਦਾ ਸ਼ਾਨਦਾਰ ਇਤਿਹਾਸ ਹੈ। ਗੁਰੂ ਨਾਨਕ ਜਹਾਜ਼ ਦੇ ਚੜ੍ਹਦੀ’ ਕਲਾ ਦੇ ਸਫ਼ਰ ਦੇ 110ਵੇਂ…