
ਭਾਰਤੀ ਜਲ ਸੈਨਾ ਨੇ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ
ਨਵੀਂ ਦਿੱਲੀ, 2 ਅਪਰੈਲ ਭਾਰਤੀ ਜਲ ਸੈਨਾ ਦੇ ਫਰੰਟਲਾਈਨ ਜੰਗੀ ਜਹਾਜ਼ ਆਈਐੱਨਐੱਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿੱਚ 2,500 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਕਿਸ਼ਤੀ ਦੇ ਚਾਲਕ ਦਲ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਜਲ ਸੈਨਾ ਨੂੰ ਕੁਝ ਜਹਾਜ਼ਾਂ ਦੀਆਂ ਸ਼ੱਕੀ…