
‘ਆਪ’ ਸਰਕਾਰ ਸੂਬੇ ’ਚ ਨਿਵੇਸ਼ ਲਿਆਉਣ ’ਚ ਫੇਲ੍ਹ ਰਹੀ: ਸੁਖਬੀਰ
ਚੰਡੀਗੜ੍ਹ, 7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਆਰਥਿਕਤਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਰਥਚਾਰੇ ਅਤੇ ਉਦਯੋਗਿਕ ਮਾਹੌਲ ਨੂੰ ਤਬਾਹ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਪਹਿਲੇ ਸਾਲ ਦੌਰਾਨ…