
ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ
ਪੈਰਿਸ, 2 ਸਤੰਬਰ ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ ਡਿਸਕਸ ਥਰੋਅ ਐੱਫ-56 ਈਵੈਂਟ ਵਿੱਚ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 42.22 ਮੀਟਰ ਨਾਲ ਲਗਾਤਾਰ ਦੂਜਾ ਪੈਰਾਲੰਪਿਕ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 27 ਸਾਲਾ ਖਿਡਾਰੀ ਨੇ ਤਿੰਨ ਸਾਲ…