ਡੇਰਾ ਸਿਰਸਾ ਮੁਖੀ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਚੋ ਬਰੀ
ਚੰਡੀਗੜ੍ਹ ( ਦੇ ਪ੍ਰ ਬਿ)- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲਣ ਦੀ ਖਬਰ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ…