ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਪੁਸਤਕ ਲੋਕ ਅਰਪਣ ਸਮਾਗਮਾਂ ਦਾ ਐਲਾਨ
ਜਲੰਧਰ ( ਦੇ ਪ੍ਰ ਬਿ)- ਪੰਜਾਬ ਭਵਨ ਸਰੀ ਵਲੋਂ ਬੱਚਿਆਂ ਨੂੰ ਪੰਜਾਬੀ ਸਾਹਿਤ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁਹਿੰਮ ਦੇ ਮੁੱਖ ਸੰਚਾਲਕ ਸ੍ਰੀ ਸੁੱਖੀ ਬਾਠ ਮੁਤਾਬਿਕ ਜਿਥੇ ਵੱਖ-ਵੱਖ ਜਿਲਿਆਂ ਵਿਚ ਬੱਚਿਆਂ ਦੀਆਂ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਉਥੇ ਨਵ ਪ੍ਰਕਾਸ਼ਿਤ ਪੁਸਤਕਾਂ ਦੇ ਲੋਕ…