
ਡੈਲਸ ਵਿਖੇ 2024 ਦਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਕਰਵਾਇਆ ਗਿਆ
ਸਮੀਪ ਸਿੰਘ ਗੁਮਟਾਲਾ- ਡੈਲਸ, ਟੈਕਸਾਸ – ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਚਾਰ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੋਰਥ ਕੈਰੋਲੀਨਾ ਦੇ ਸ਼ਹਿਰ ਸ਼ਾਰਲੈਟ ਵਿਖੇ ਆਯੋਜਿਤ ਕੀਤੇ ਗਏ। ਗੁਰਦੁਆਰਾ ਸਿੰਘ ਸਭਾ ਰਿਚਰਡਸਨ ਵਿਖੇ ਹੋਏ ਪ੍ਰੋਗਰਾਮਾਂ ਵਿਚ ਅਮਰੀਕਾ ਅਤੇ ਕੈਨੇਡਾ ਤੋਂ ਆਏ 6 ਸਾਲ ਤੋਂ ਲੈ…