ਗ਼ਜ਼ਲ ਮੰਚ ਸਰੀ ਵੱਲੋਂ ਗ਼ਜ਼ਲ ਗਾਇਕੀ ਦੀ ਸੁਰੀਲੀ ਸ਼ਾਮ 19 ਮਈ ਨੂੰ
ਸਰੀ, 14 ਮਈ (ਹਰਦਮ ਮਾਨ) – ਗ਼ਜ਼ਲ ਮੰਚ ਸਰੀ ਵੱਲੋਂ 19 ਮਈ 2024 ਨੂੰ ਰਿਫਲੈਕਸ਼ਨ ਬੈਂਕੁਇਟ ਹਾਲ ਸਰੀ ਵਿਚ ਗ਼ਜ਼ਲ ਗਾਇਕੀ ਦੀ ਸੁਰੀਲੀ ਸ਼ਾਮ ਮਨਾਈ ਜਾ ਰਹੀ ਹੈ। ਗ਼ਜ਼ਲ ਮੰਚ ਦੇ ਜਨਰਲ ਸਕੱਤਰ ਦਵਿੰਦਰ ਗੌਤਮ ਨੇ ਦੱਸਿਆ ਹੈ ਕਿ ਬੀ.ਸੀ. ਦੇ ਉੱਘੇ ਬਿਜ਼ਨਸਮੈਨ ਅਤੇ ਸਾਹਿਤ, ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਜਤਿੰਦਰ ਜੇ ਮਿਨਹਾਸ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਜਾ ਰਹੀ…