
‘ਆਪ’ ਵਿਧਾਇਕਾਂ ਨੂੰ ‘ਅਪ੍ਰੇਸ਼ਨ ਲੋਟਸ’ ਨਾਲ ਖਰੀਦਿਆ ਨਹੀਂ ਜਾ ਸਕਦਾ: ਹਰਪਾਲ ਚੀਮਾ
ਚੰਡੀਗੜ੍ਹ, 23 ਜੂਨ ਆਮ ਆਦਮੀ ਪਾਰਟੀ ਨੇ ਕਾਂਗਰਸ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ…