
ਤਿੰਨ ਕੈਨੇਡੀਅਨ ਸੰਸਥਾਵਾਂ ਵੱਲੋਂ ਪੰਜਾਬ ਤੋਂ ਆਏ ਡਾਕਟਰ ਲਖਬੀਰ ਸਿੰਘ ਨਾਮਧਾਰੀ ਦਾ ਸਨਮਾਨ
ਸਰੀ, 7 ਅਗਸਤ (ਹਰਦਮ ਮਾਨ)-ਬੀਤੇ ਦਿਨ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ, ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟਡੀਜ਼ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਵੱਲੋਂ ਪੰਜਾਬ ਤੋਂ ਆਏ ਪੰਜਾਬੀ ਲੇਖਕ ਡਾਕਟਰ ਲਖਬੀਰ ਸਿੰਘ ਨਾਮਧਾਰੀ ਦੇ ਮਾਣ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਰੀ ਵਿਖੇ ਇੱਕ ਸੰਖੇਪ ਪ੍ਰੋਗਰਾਮ ਵਿੱਚ ਉਹਨਾਂ ਬਾਰੇ ਜਾਣ…