ਵੈਨਕੂਵਰ ਵਿਚਾਰ ਮੰਚ ਨੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਮਨਾਇਆ
ਸਰੀ, 19 ਦਸੰਬਰ (ਹਰਦਮ ਮਾਨ) – ਬੀਤੇ ਦਿਨ ਵੈਨਕੂਵਰ ਵਿਚਾਰ ਮੰਚ ਵੱਲੋਂ ਪੰਜਾਬੀ ਦੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਜਰਨੈਲ ਆਰਟ ਗੈਲਰੀ ਸਰੀ ਵਿਖੇ ਮਨਾਇਆ ਗਿਆ। ਇਸ ਮੌਕੇ ਪੰਜਾਬੀ ਦੇ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਚਿੱਤਰਕਾਰ ਜਰਨੈਲ ਸਿੰਘ ਆਰਟਿਸਟ, ਅੰਗਰੇਜ਼ ਬਰਾੜ, ਨਵਦੀਪ ਗਿੱਲ, ਚਰਨਜੀਤ ਸਿੰਘ ਸਲ੍ਹੀਣਾ ਅਤੇ ਹਰਦਮ ਸਿੰਘ ਮਾਨ ਨੇ ਜਸਵਿੰਦਰ…