ਸਤਿਕਾਰ ਕਮੇਟੀ ਕੈਨੇਡਾ ਵੱਲੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ਵਿੱਚ ਮੁਜ਼ਾਹਰਾ
ਸਰੀ, 25 ਅਪ੍ਰੈਲ (ਹਰਦਮ ਮਾਨ)-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸਰੀ ਵਿਖੇ ਬੀਅਰ ਕਰੀਕ ਪਾਰਕ ਦੇ ਨਜ਼ਦੀਕ 88 ਐਵੀਨਿਊ ਅਤੇ ਕਿੰਗ ਜਾਰਜ ਸਟਰੀਟ ਦੇ ਇੰਟਰਸੈਕਸ਼ਨ ‘ਤੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁਜ਼ਾਹਰਾ ਕੀਤਾ ਅਤੇ ਭਾਰਤ ਸਰਕਾਰ ਦੀ ਨਿਖੇਧੀ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਸਤਿਕਾਰ ਕਮੇਟੀ ਦੇ ਮੁੱਖ…