ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼
–ਗਜ਼ਲ ਮੰਚ ਦੀ ਸੰਗੀਤਕ ਸ਼ਾਮ 19 ਮਈ ਨੂੰ- ਸਰੀ, 21 ਅਪ੍ਰੈਲ (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਬੀਤੇ ਦਿਨ ਮੰਚ ਦੇ ਪ੍ਰਧਾਨ ਜਸਵਿੰਦਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਚ ਵੱਲੋਂ 19 ਮਈ ਨੂੰ ਕਰਵਾਈ ਜਾ ਰਹੀ ਸੰਗੀਤਕ ਸ਼ਾਮ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ਵਿਚ ਪੰਜਾਬੀ ਸ਼ਾਇਰੀ ਦੀਆਂ ਚਾਰ ਨਵ-ਪ੍ਰਕਾਸ਼ਿਤ…