ਸਿਕੰਦਰ ਸਿੰਘ ਮਲੂਕਾ ਦੀ ਨੂੰਹ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ, 11 ਅਪਰੈਲ (ਦਿਓਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈ ਏ ਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਚਰਚਾ ਹੈ ਕਿ ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜ ਸਕਦੀ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ…