
ਹਾਈਕੋਰਟ ਨੇ ਰੋਜ਼ਾਨਾ ਅਜੀਤ ਦੇ ਮੈਨੇਜਿੰਗ ਐਡੀਟਰ ਹਮਦਰਦ ਦੀ ਗ੍ਰਿਫਤਾਰੀ ਤੇ ਰੋਕ ਲਗਾਈ
ਜੰਗ ਏ ਆਜ਼ਾਦੀ ਯਾਦਗਾਰੀ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ- ਚੰਡੀਗੜ੍ਹ, 31 ਮਈ ( ਭੰਗੂ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕਰਦਿਆਂ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੈਨੇਜਿੰਗ ਐਡੀਟਰ ਸ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਜਲੰਧਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਦੇ ਨਿਰਮਾਣ ਵਿੱਚ ਫੰਡਾਂ ਦੀ ਹੇਰਾਫੇਰੀ…