ਕੇਜਰੀਵਾਲ ਦੀ ਗ੍ਰਿਫਤਾਰੀ ਵਿਰੁੱਧ ਸਰੀ ਵਿਚ ਰੋਸ ਪ੍ਰਦਰਸ਼ਨ
ਸਰੀ-ਬੀਤੇ ਦਿਨ ਸਰੀ ਦੇ ਹਾਲੈਂਡ ਪਾਰਕ ਵਿਖੇ ਭਾਰਤ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਇੰਡੀਆ ਗਠਜੋੜ ਦੇ ਸਮਰਥਨ ਵਿਚ ਭਾਰਤ ਵਿੱਚ ਮੌਜੂਦਾ ਹਾਲਤਾਂ ਨੂੰ ਉਜਾਗਰ ਕਰਦਿਆਂ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਅਤੇ ਖਾਸ ਕਰਕੇ…