ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਸੇ ਲਈ ਚੋਣਾਂ ਇਸ ਪੰਦਰਵਾੜੇ…