ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਦਾ ਬ੍ਰਹਮਪੁਰਾ ਵਲੋਂ ਸਨਮਾਨ
ਜ਼ਿਲ੍ਹੇ ਵਿੱਚ ਯੂਥ ਅਕਾਲੀ ਦਲ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ -ਜੱਗੀ ਚੋਹਲਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਬਖਸ਼ਿਆ -ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ- ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਨਵ ਨਿਯੁਕਤ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਦੇ…