ਆਪ’ ਆਗੂ ਮੇਜਰ ਸਿੰਘ ਗਿੱਲ ਸੈਂਕੜੇ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ
ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਲਿਆ ਫੈਸਲਾ- ਰਾਕੇਸ਼ ਨਈਅਰ ਚੋਹਲਾ ਤਰਨਤਾਰਨ,11 ਮਾਰਚ 2024 ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜਸੇਵੀ ਮੇਜਰ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਹਲਕਾ ਤਰਨਤਾਰਨ ਦੇ ਕੋ ਕਨਵਨੀਰ ਜਿਲਾ ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ ਦੀ ਪ੍ਰੇਰਨਾ…