ਸੰਪਾਦਕੀ- ਕਿਸਾਨ ਅੰਦੋਲਨ ਦੀ ਮੁੜ ਗੂੰਜ……
ਸੁਖਵਿੰਦਰ ਸਿੰਘ ਚੋਹਲਾ- ਨਵੰਬਰ 2021 ਵਿਚ ਤਿੰਨ ਖੇਤੀ ਕਨੂੰਨ ਰੱਦ ਕੀਤੇ ਜਾਣ ਉਪਰੰਤ ਮੁਲਤਵੀ ਕੀਤਾ ਗਿਆ ਕਿਸਾਨ ਅੰਦੋਲਨ ਦਿੱਲੀ ਕੂਚ ਦੇ ਸੱਦੇ ਨਾਲ ਮੁੜ ਸ਼ੁਰੂ ਹੋ ਗਿਆ ਹੈ। ਸਾਂਝਾ ਕਿਸਾਨ ਮੋਰਚਾ ਨੇ ਮੋਦੀ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਨਾ ਕਰਨ ਅਤੇ ਲਟਕ ਰਹੀਆਂ ਮੰਗਾਂ ਨੂੰ ਮਨਵਾਊਣ ਲਈ 13 ਫਰਵਰੀ ਨੂੰ ਦਿੱਲੀ ਕੂਚ ਦਾ ਸੱਦਾ ਦਿੱਤਾ…