
ਵਾਈਟਰੌਕ ਟਾਊਨ ਹਾਲ ਮੀਟਿੰਗ
ਸਰੀ-ਅੱਜ ਇਥੇ ਵਾਈਟਰੌਕ ਸਿਟੀ ਹਾਲ ਵਿਚ ਬੀਤੇ ਦਿਨੀਂ ਵਾਈਟਰੌਕ ਬੀਚ ਉਪਰ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਸਬੰਧ ਵਿਚ ਟਾਊਨ ਹਾਲ ਮੀਟਿੰਗ ਹੋਈ। ਮੀਟਿੰਗ ਵਿਚ ਆਰ ਸੀ ਐਮ ਪੀ ਅਧਿਕਾਰੀਆਂ, ਸਿਟੀ ਅਧਿਕਾਰੀਆਂ ਤੇ ਸ਼ਹਿਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪੁਲਿਸ ਅਧਿਕਾਰੀਆਂ ਨੇ ਲੋਕਾਂ ਦੀ ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਛੁਰੇਬਾਜ਼ੀ ਦੀ ਘਟਨਾ ਵਿਚ ਮਾਰੇ ਗਏ ਪੰਜਾਬੀ ਨੌਜਵਾਨ…