
ਪਰਿਵਾਰ ਸਣੇ ਚੋਣ ਪ੍ਰਚਾਰ ਵਿੱਚ ਜੁਟੇ ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਆਗੂ ਸੁਭਾਸ਼ ਸੋਂਧੀ ਦਾ ਸਵਾਗਤ ਜਲੰਧਰ, 28 ਜੂਨ (ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ) ਜ਼ਿਮਨੀ ਚੋਣ ਸਬੰਧੀ ਹਰ ਪਾਰਟੀ ਦੇ ਸਟਾਰ ਪ੍ਰਚਾਰਕ ਲੋਕਾਂ ਵਿੱਚ ਜਾ ਕੇ ਆਪੋ-ਆਪਣੀਆਂ ਪ੍ਰਾਪਤੀਆਂ ਗਿਣਵਾ ਕੇ ਵੋਟਾਂ ਮੰਗ ਰਹੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਾਥੀਆਂ ਨਾਲ ਮਿਲ ਕੇ ਪੱਛਮੀ ਹਲਕੇ ਵਿੱਚ…