ਰੂਪਨਗਰ: ਮਹਿਲਾ ਪ੍ਰੋਫੈਸਰ ਖ਼ੁਦਕੁਸ਼ੀ ਮਾਮਲੇ ’ਚ ਪਰਿਵਾਰ ਇਨਸਾਫ਼ ਲਈ ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ
ਰੂਪਨਗਰ, 25 ਅਕਤੂਬਰ ਇਥੇ ਸਿਵਲ ਹਸਪਤਾਲ ਦੇ ਮੁਰਦਾਘਰ ਅੱਗੇ ਸਹਾਇਕ ਪ੍ਰੋਫੈਸਰ ਮ੍ਰਿਤਕਾ ਬਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਲੱਗਿਆ ਰੋਸ ਧਰਨਾ ਅੱਜ ਵੀ ਜਾਰੀ ਹੈ। ਦੂਜੇ ਪਾਸੇ ਮ੍ਰਿਤਕਾ ਦੇ ਭਰਾ ਹਰਦੇਵ ਸਿੰਘ ਅਤੇ ਚਚੇਰੇ ਭਰਾ ਸੋਹਣ ਸਿੰਘ, 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਜਥੇਬੰਦੀ ਦੀ ਪ੍ਰਧਾਨ ਜਸਵਿੰਦਰ ਕੌਰ ਸਮੇਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ…