
ਪਾਕਿਸਤਾਨ ਨੇ ਭਾਰਤ ’ਤੇ ਡਰੋਨ ਹਮਲਿਆਂ ਵਿਚ ਭੂਮਿਕਾ ਤੋਂ ਇਨਕਾਰ ਕੀਤਾ
ਇਸਲਾਮਾਬਾਦ, 9 ਮਈ ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਮੀਡੀਆ ਵਿਚ ਆਈਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਕਿ ਉਸ ਨੇ ਭਾਰਤ ਵਿਚ ਕਈ ਥਾਵਾਂ ’ਤੇ ਹਮਲਾ ਕੀਤਾ ਹੈ। ਪਾਕਿਸਤਾਨ ਕਿਹਾ ਕਿ ਅਜਿਹੇ ਦਾਅਵੇ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਲਾਪਰਵਾਹੀ ਭਰੀ ਪ੍ਰਚਾਰ ਮੁਹਿੰਮ ਦਾ ਹਿੱਸਾ ਹਨ। ਵਿਦੇਸ਼ ਦਫ਼ਤਰ ਨੇ ਅੱਧੀ ਰਾਤ ਨੂੰ ਇਕ ਬਿਆਨ ਵਿੱਚ ਕਿਹਾ ਕਿ ਅਜਿਹੀਆਂ…