
ਕਵੀ ਮੋਹਨਜੀਤ ਨਹੀਂ ਰਹੇ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 20 ਅਪਰੈਲ ਪੰਜਾਬੀ ਦੇ ਨਾਮਵਰ ਕਵੀ ਡਾ ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। 7 ਮਈ 1938 ਨੂੰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿੱਚ ਜੰਮੇ ਮੋਹਨਜੀਤ ਬੀਤੇ ਦਿਨਾਂ ਤੋਂ ਬ੍ਰੇਨ ਸਟਰੋਕ ਹੋਣ ਕਾਰਨ ਪਹਿਲਾਂ ਨਿਜੀ ਹਸਪਤਾਲ ਵਿੱਚ ਦਾਖ਼ਲ ਸਨ ਤੇ ਫਿਰ ਉਨ੍ਹਾਂ ਦਾ ਇਲਾਜ…