
ਪ੍ਰਸਿਧ ਸਾਰੰਗੀਵਾਦਕ ਚਮਕੌਰ ਸਿੰਘ ਸੇਖੋਂ ਦੀ ਪੁਸਤਕ ”ਕਲੀਆਂ ਹੀਰ ਦੀਆਂ” ਲੋਕ ਅਰਪਿਤ
ਸਰੀ (ਰੂਪਿੰਦਰ ਖਹਿਰਾ ਰੂਪੀ)- ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਾਸਿਕ ਬੈਠਕ ਬੀਤੇ ਸ਼ਨਿਚਰਵਾਰ ਸੀਨੀਅਰ ਸੀਟੀਜਨ ਸੈਂਟਰ ਸਰ੍ਹੀ ਵਿਖੇ ਹੋਈ । ਜਿਸ ਵਿੱਚ ਸਾਰੰਗੀ- ਵਾਦਕ ਸ: ਚਮਕੌਰ ਸਿੰਘ ਸੇਖੋਂ ਦੀ ਪੁਸਤਕ “ਕਲੀਆਂ ਹੀਰ ਦੀਆਂ” ਲੋਕ ਅਰਪਣ ਕੀਤੀ ਗਈ । ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਪ੍ਰਿਤਪਾਲ ਗਿੱਲ ਵੱਲੋਂ ਕੀਤੀ ਗਈ ਅਤੇ ਸਟੇਜ ਦੀ ਕਾਰਵਾਈ ਸਕੱਤਰ ਪਲਵਿੰਦਰ…