
ਐਗਜ਼ਿਟ ਪੋਲ ਵਿਚ ਐਨ ਡੀ ਏ ਦੇ ਮੁੜ ਸੱਤਾ ਵਿਚ ਆਉਣ ਦੇ ਅਨੁਮਾਨ
ਨਵੀਂ ਦਿੱਲੀ ( ਦਿਓਲ)- ਪੰਜਾਬ ਵਿਚ ਲੋਕ ਸਭਾ ਦੀਆਂ ਆਖਰੀ ਗੇੜ ਦੀਆਂ ਵੋਟਾਂ ਪੈਣ ਉਪਰੰਤ ਆਏ ਐਗਜਿਟ ਪੋਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੂੰ ਬਹੁਮਤ ਮਿਲਣ ਦਾ ਅਨੁਮਾਨ ਲਾਇਆ ਗਿਆ ਹੈ। ਇਨ੍ਹਾਂ ਐਗਜ਼ਿਟ ਪੋਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਸੱਤਾ ’ਚ ਆਉਣ ਦੀ ਭਵਿੱਖਬਾਣੀ ਵੀ ਕੀਤੀ…