Headlines

S.S. Chohla

ਵਿਸ਼ਵ ਪ੍ਰਸਿੱਧ ਚਿੱਤਰਕਾਰ ਸਰੂਪ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ 

 ਲੈਸਟਰ (ਇੰਗਲੈਂਡ)23 ਮਾਰਚ (ਸੁਖਜਿੰਦਰ ਸਿੰਘ ਢੱਡੇ)-ਰੰਗਾ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਵਿਸਵ ਪ੍ਰਸਿੱਧ ਚਿੱਤਰਕਾਰ ਸ ਸਰੂਪ ਸਿੰਘ 8 ਮਾਰਚ ਨੂੰ ਇੱਕ ਸੰਖੇਪ ਬਿਮਾਰੀ ਕਾਰਨ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਬਿਮਾਰ ਰਹਿਣ ਕਾਰਨ ਦੋ ਹਫ਼ਤੇ ਹਸਪਤਾਲ ਰਹੇ ਅਤੇ ਠੀਕ ਹੋਣ ਉਪਰੰਤ ਘਰ ਵਾਪਸ ਆ ਗਏ ਸਨ। ਪਰ ਘਰ ਆਉਣ ਤੋਂ…

Read More

ਕਰਨਲ ਕੁੱਟਮਾਰ ਮਾਮਲਾ: ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ

ਮੀਟਿੰਗ ’ਚ ਵੀ ਇਨਸਾਫ਼ ਨਾ ਮਿਲਣ ’ਤੇ ਪਟਿਆਲਾ ਵਿੱਚ ਮੁੜ ਤੋਂ ਧਰਨਾ ਸ਼ੁਰੂ ਕਰਨ ਦੀ ਚਿਤਾਵਨੀ * ਪੀੜਤ ਧਿਰ ਦੀ 31 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਮੁਕੱਰਰ ਪਟਿਆਲਾ, 24 ਮਾਰਚ ਇੱਥੇ ਪੁਲੀਸ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਪੀੜਤ ਪਰਿਵਾਰ ਵੱਲੋਂ ਸ੍ਰੀ ਬਾਠ ਦੀ ਪਤਨੀ ਜਸਵਿੰਦਰ ਕੌਰ…

Read More

ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਨੇ ਸਪੀਕਰ: ਖਹਿਰਾ

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਮੌਕੇ ਚੁੱਕੇ ਸਵਾਲ * ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ਵਿੱਚ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਘੱਟ ਸਮਾਂ ਦੇਣ ਦਾ ਦੋਸ਼ ਚੰਡੀਗੜ੍ਹ, 24 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਤੌਰ ’ਤੇ ਸਦਨ ਵਿੱਚ ਬੋਲਣ…

Read More

ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨਾਲ ਸਬੰਧਤ ਮੁੱਦਿਆਂ ’ਤੇ ਕੀਤੀ ਚਰਚਾ ਚੰਡੀਗੜ੍ਹ, 25 ਮਾਰਚ Punjab news ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਮਵਾਰ ਸ਼ਾਮੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨਾਲ…

Read More

ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨਾਂ ਦਾ ਵਾਧਾ

ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਅਜਨਾਲਾ, 25 ਮਾਰਚ- ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ…

Read More

ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਮਾਮਲੇ ’ਤੇ ਸਦਨ ’ਚ ਹੰਗਾਮੇ ਦੇ ਆਸਾਰ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਪਹੁੰਚੇ ਚੰਡੀਗੜ੍ਹ, 25 ਮਾਰਚ-ਪੰਜਾਬ ਵਿਧਾਨ ਸਭਾ ਤੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਅੱਜ ਵਿੱਤੀ ਬਿਜ਼ਨਸ ਤੋਂ ਬਾਅਦ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ।…

Read More

ਜਰਮਨੀ ਤਾਨਾਸ਼ਾਹ ਹਿਟਲਰ ਦੇ ਅਤਿਆਚਾਰ ਦੀ ਮੂੰਹ ਬੋਲਦੀ ਤਸਵੀਰ ਹੈ ਦਰਾਓ ਜੇਲ

ਮਿਊਨਕ (ਜੁਗਿੰਦਰ ਸਿੰਘ ਸੁੰਨੜ)- ਪੰਜਾਬ ਦੀ ਫੇਰੀ ਸਮੇਟ ਕੇ 20 ਮਾਰਚ ਨੂੰ ਜਰਮਨੀ ਦੇ ਮਿਊਨਕ ਸ਼ਹਿਰ ਵਿਚ ਜਹਾਜ਼ ਸਵੇਰ ਦੇ 6 ਵਜੇ ਦੇ ਕਰੀਬ ਲੱਗਿਆ। ਮੇਰਾ ਭਾਣਜਾ ਨਵਦੀਪ ਸਿੰਘ ਢਿੱਲੋਂ ਅੱਖਾਂ ਵਿਛਾਈ ਮੇਰਾ ਇੰਤਜ਼ਾਰ ਕਰ ਰਿਹਾ ਸੀ। ਉਹ ਆਪਣੇ ਬਾਬੇਰੀਆ ਇਲਾਕੇ ਵਿਚ ਲੈ ਗਿਆ। ਮੇਰੀ ਭਾਣਜੀ ਦਵਿੰਦਰ ਕੌਰ ਔਜਲਾ ਤੇ ਭਾਣਜੀ ਤੇ ਭਾਣਜਾ ਜਵਾਈ ਬਲਵਿੰਦਰ…

Read More

ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਲੋਂ ਅਲਬਰਟਾ ਸਿੱਖ ਖੇਡਾਂ ਅਪ੍ਰੈਲ ਵਿਚ ਕਰਵਾਉਣ ਦਾ ਐਲਾਨ

ਕੈਲਗਰੀ ( ਦਲਵੀਰ ਜੱਲੋਵਾਲੀਆ)- ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਲੋਂ  ਪਹਿਲੀ ਵਾਰ ਅਲਬਰਟਾ ਸਿੱਖ ਖੇਡਾਂ 18,19 ਤੇ 20 ਅਪ੍ਰੈਲ 2025 ਨੂੰ ਜੈਨੇਸਿਸ ਸੈਂਟਰ ਕੈਲਗਰੀ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਤੇ ਜਨਰਲ ਸਕੱਤਰ ਰਵਿੰਦਰ ਸਿੰਘ ਤੱਬੜ ਨੇ ਦੱਸਿਆ ਕਿ ਇਹ ਖੇਡਾਂ, ਭਾਈਚਾਰੇ ਤੇ ਸਿੱਖੀ ਸਪਿਰਟ ਦਾ ਜਸ਼ਨ ਹੋਣਗੀਆਂ। ਉਨ੍ਹਾਂ…

Read More

ਕੰਸਰਵੇਟਿਵ ਪਾਰਟੀ ਵਲੋਂ ਅਮਨਪ੍ਰੀਤ ਸਿੰਘ ਗਿੱਲ ਕੈਲਗਰੀ ਸਕਾਈਵਿਊ ਤੋਂ ਉਮੀਦਵਾਰ ਨਾਮਜ਼ਦ

ਕੈਲਗਰੀ ( ਦਲਵੀਰ ਜੱਲੋਵਾਲੀਆ)-  ਕੰਸਰਵੇਵਿਟ ਪਾਰਟੀ ਆਫ਼ ਕੈਨੇਡਾ ਨੇ ਫੈਡਰਲ ਚੋਣਾਂ ਵਿਚ ਕੈਲਗਰੀ ਸਕਾਈਵਿਊ ਹਲਕੇ ਤੋਂ  ਅਮਨਪ੍ਰੀਤ ਸਿੰਘ ਗਿੱਲ ਨੂੰ  ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਅਮਨਪ੍ਰੀਤ ਸਿੰਘ ਗਿੱਲ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਾਬਕਾ ਪ੍ਰਧਾਨ ਤੇ ਉਘੇ ਸਮਾਜ ਸੇਵੀ ਹਨ ਜੋ ਭਾਈਚਾਰੇ ਦੇ ਸਾਂਝੇ ਕੰਮਾਂ ਵਿਚ ਵਧ ਚੜਕੇ ਯੋਗਦਾਨ ਪਾਉਂਦੇ ਆ ਰਹੇ ਹਨ। ਆਪਣੀ ਨਾਮਜ਼ਦਗੀ…

Read More

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਸਾਲਾਨਾ ਸਮਾਗਮ 30 ਮਾਰਚ ਨੂੰ-ਸਰਵੋਤਮ ਸਾਹਿਤਕਾਰ ਐਵਾਰਡ ‘ਕਵਿੰਦਰ ਚਾਂਦ ਨੂੰ

ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ ਸਾਲ 2025 ਦਾ “ਸਰਵੋਤਮ ਸਾਹਿਤਕਾਰ ਐਵਾਰਡ” ਪ੍ਰਸਿੱਧ ਸ਼ਾਇਰ ਕਵਿੰਦਰ ਚਾਂਦ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪੁਰਸਕਾਰ ਸਭਾ ਦੇ ਸਲਾਨਾ ਸਮਾਗਮ ਵਿੱਚ ਦਿੱਤਾ ਜਾਵੇਗਾ ਜੋ ਕਿ 30 ਮਾਰਚ 2025 ਦਿਨ ਐਤਵਾਰ ਨੂੰ ਸਰ੍ਹੀ ਵਿਖੇ ਸ਼ਾਹੀ ਕੇਟਰਿੰਗ ਦੇ ਉਪਰਲੇ ਹਾਲ ਵਿੱਚ ਹੋਵੇਗਾ । ਇਹ ਪੁਰਸਕਾਰ ਹਰ ਸਾਲ…

Read More