ਦੀਵਾਰਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਕਾਬੂ
ਨਾਅਰਿਆਂ ਦੀਆਂ ਫੋਟੋ ਤੇ ਵੀਡੀਓ ਪੰਨੂੰ ਨੂੰ ਭੇਜੀਆਂ ਸਨ- ਬਠਿੰਡਾ-ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਬਠਿੰਡਾ ਜ਼ਿਲ੍ਹਾ ਪੁਲੀਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਸਿੱਖਸ ਫ਼ਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਦਿੱਲੀ ਅਤੇ ਬਠਿੰਡਾ ਸਣੇ ਵੱਖ-ਵੱਖ ਜਨਤਕ ਥਾਵਾਂ ’ਤੇ ਕਥਿਤ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ…