ਔਰਤਾਂ ਲਈ ਸ਼ਰਾਬ ਦੇ ਠੇਕਾ ਖੋਲ੍ਹਣਾ ਭਗਵੰਤ ਮਾਨ ਦੀ ਨਕਰਾਤਮਕ ਸੋਚ – ਰਵਿੰਦਰ ਸਿੰਘ ਬ੍ਰਹਮਪੁਰਾ
ਰਾਕੇਸ਼ ਨਈਅਰ, ਚੋਹਲਾ ਸਾਹਿਬ-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅੰਦਰ ਆਪਣੀ ਸਰਕਾਰ ਬਣਨ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਦੂਜੀਆਂ ਸਰਕਾਰਾਂ ਦੇ ਵਿਰੁੱਧ ਬਹੁਤ ਭੰਡੀ ਪ੍ਰਚਾਰ ਕੀਤਾ ਗਿਆ ਸੀ।ਜਿਸ ਕਰਕੇ ਸੂਬੇ ਦੇ ਲੋਕਾਂ ਨੇ ਬਦਲਾਅ ਦੇ ਨਾਂ ‘ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਮਾਨ ਨੂੰ…