
ਕਬੱਡੀ ਖਿਡਾਰੀ ਤਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਇੰਡੀਆ ਭੇਜਣ ਲਈ ਸਹਾਇਤਾ ਦੀ ਅਪੀਲ
ਵੈਨਕੂਵਰ- ਕੈਨੇਡਾ ਵਿਚ ਰਹਿ ਰਹੇ ਉਘੇ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਬੀਤੀ 23 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਣ ਦੁਖਦਾਈ ਮੌਤ ਹੋਣ ਦੀ ਖਬਰ ਹੈ। ਉਹ ਇਸ ਸਾਲ 2023 ਦਾ ਕਬੱਡੀ ਸੀਜ਼ਨ ਖੇਡਣ ਲਈ ਕੈਨੇਡਾ ਆਇਆ ਸੀ। ਉਸਦੀ ਮੌਤ ਉਪਰ ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਨੇ ਗਹਿਰੇ ਦੁਖ ਦਾ…