
ਸੰਪਾਦਕੀ- ਡੈਨੀਅਲ ਸਮਿਥ ਦੇ ਅਲਬਰਟਾ ਪਿਆਰ ਨੂੰ ਲੋਕ ਹੁੰਗਾਰਾ…..
-ਸੁਖਵਿੰਦਰ ਸਿੰਘ ਚੋਹਲਾ– ਅਲਬਰਟਾ ਵਿਧਾਨ ਸਭਾ ਦੀਆਂ 29 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਉਸੇ ਰਾਤ 11 ਵਜੇ ਤੱਕ ਲੋਕਾਂ ਦੇ ਸਾਹਮਣੇ ਸਨ। ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ ਸੀ ਪੀ ਨੇ ਸੂਬੇ ਵਿਚ ਮੁੜ ਸਰਕਾਰ ਬਣਾਉਣ ਵਿਚ ਸਫਲਤਾ ਹਾਸਲ ਕਰ ਲਈ ਹੈ ਭਾਵੇਂਕਿ ਮੁੱਖ ਵਿਰੋਧੀ ਧਿਰ ਐਨ ਡੀ ਪੀ (ਨਿਊ ਡੈਮੋਕਰੇਟਿਕ ਪਾਰਟੀ) ਨੇ…