
ਖਾਲਸਾ ਕਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀ ਚੋਣ-ਸਰਬ ਸਾਂਝੀ ‘ਟਾਈਮ ਫਾਰ ਚੇਂਜ’ ਵਾਲੀ ਸਲੇਟ ਨੂੰ ਜ਼ਬਰਦਸਤ ਹੁੰਗਾਰਾ
ਵੈਨਕੂਵਰ ( ਡਾ ਗੁਰਵਿੰਦਰ ਸਿੰਘ)-ਖਾਲਸਾ ਕਰੈਡਿਟ ਯੂਨੀਅਨ ਦੀਆਂ ਚਾਰ ਡਾਇਰੈਕਟਰਾਂ ਦੇ ਅਹੁਦਿਆਂ ਲਈ ਚੋਣਾਂ 28 ਅਪ੍ਰੈਲ ਨੂੰ ਹੋਣੀਆਂ ਹਨ। 4 ਅਹੁਦੇਦਾਰਾਂ ਵਜੋਂ ਚੋਣਾਂ ਵਿੱਚ ਪੰਥਕ ਸਰਬ ਸਾਂਝੀ ਸਲੇਟ ‘ਟਾਈਮ ਫਾਰ ਚੇਂਜ’ ਦੇ ਉਮੀਦਵਾਰ ਮੈਦਾਨ ਵਿੱਚ ਹਨ। ਕੈਨੇਡਾ ਵਿੱਚ ਸਿੱਖ ਕੌਮ ਦੀ ਬੈਕਿੰਗ ਖੇਤਰ ਵਿੱਚ ਨੁਮਾਂਇੰਦਗੀ ਕਰ ਰਹੀ ਬੈਂਕ ਖਾਲਸਾ ਕਰੈਡਿਟ ਯੂਨੀਅਨ ਇਸ ਸਮੇਂ ਬੀ.ਸੀ ਦੇ…