
ਅਲਬਰਟਾ ਵਿਧਾਨ ਸਭਾ ਚ ਮਨਾਇਆ ਖਾਲਸਾ ਸਾਜਨਾ ਦਿਵਸ
* ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਰਸ ਭਿੰਨਾ ਕੀਰਤਨ- ਐਡਮਿੰਟਨ (ਗੁਰਪ੍ਰੀਤ ਸਿੰਘ)-ਅਲਬਰਟਾ ਵਿਧਾਨ ਸਭਾ ਚ ਬੀਤੇ ਦਿਨ ਖਾਲਸਾ ਸਾਜਨਾ ਦਿਵਸ ਦਾ ਤਿਉਹਾਰ ਵਿਸਾਖੀ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੈਨੇਡਾ ਦੇ ਰਾਸ਼ਟਰੀ ਗੀਤ ਨਾਲ ਕੀਤੀ ਅਤੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ। ਅਲਬਰਟਾ ਵਿਧਾਨ…