Headlines

S.S. Chohla

ਬੀਸੀ ਯੂਨਾਈਟਿਡ ਲੀਡਰ ਕੇਵਿਨ ਫਾਲਕਨ ਵੱਲੋਂ ਸੂਬਾਈ ਚੋਣਾਂ ਦੀ ਤਿਆਰੀ

ਪੁਨੀਤ ਸੰਧਰ ਨੂੰ ਸਰੀ-ਸਰਪੈਂਟੀਨ ਰਿਵਰ ਹਲਕੇ ਤੋਂ  ਪਾਰਟੀ ਦਾ ਪਹਿਲਾ ਉਮੀਦਵਾਰ ਐਲਾਨਿਆ- ਸਰੀ, 20 ਜੁਲਾਈ (ਹਰਦਮ ਮਾਨ, ਮਹੇਸ਼ਇੰਦਰ ਮਾਂਗਟ )-ਬੀਸੀ ਯੂਨਾਈਟਿਡ ਲੀਡਰ ਕੇਵਿਨ ਫਾਲਕਨ ਨੇ ਆਗਾਮੀ 2024 ਦੀਆਂ ਸੂਬਾਈ ਚੋਣਾਂ ਦੀ ਤਿਆਰੀ ਲਈ ਸਰੀ-ਸਰਪੈਂਟੀਨ ਰਿਵਰ ਹਲਕੇ ਲਈ ਐਡਵੋਕੇਟ ਪੁਨੀਤ ਸੰਧਰ ਨੂੰ ਪਾਰਟੀ ਦਾ ਪਹਿਲਾ ਉਮੀਦਵਾਰ ਐਲਾਨਿਆ ਹੈ। ਬੀਤੀ ਸ਼ਾਮ ਸੈਂਕੜੇ ਲੋਕਾਂ ਦੇ ਇਕੱਠ ਵਿਚ ਇਹ…

Read More

ਸੰਪਾਦਕੀ- ਦਰਿਆਵਾਂ ਨੂੰ ਬੰਨ ਲਾਉਂਦੇ ਪੰਜਾਬ ਦੇ ਲੋਕ ਬਨਾਮ ਲਿਬੜੇ ਪੈਰ….

-ਸੁਖਵਿੰਦਰ ਸਿੰਘ ਚੋਹਲਾ- ਪਿਛਲੇ ਦਿਨੀਂ ਭਾਰੀ ਬਾਰਿਸ਼ ਕਾਰਣ ਹਿਮਾਚਲ, ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਹੜਾਂ ਨੇ ਭਾਰੀ ਤਬਾਹੀ ਮਚਾਈ ਹੈ। ਹਿਮਾਚਲ ਪ੍ਰਦੇਸ਼ ਵਿਚ ਨਦੀਆਂ ਕੰਢੇ ਵੱਸੇ ਸ਼ਹਿਰਾਂ ਵਿਚ ਬਹੁਮੰਜਲੀ ਇਮਾਰਤਾਂ ਦੇ ਵਹਿ ਜਾਣ, ਗੱਡੀਆਂ, ਬੱਸਾਂ ਦੇ ਰੁੜਨ ਅਤੇ ਕਈ ਮਨੁੱਖੀ ਜਾਨਾਂ ਦੇ ਨੁਕਸਾਨ  ਦੇ ਨਾਲ ਰਾਜਧਾਨੀ ਦਿੱਲੀ ਦੇ ਲਾਲ ਕਿਲੇ ਤੱਕ ਯਮੁਨਾ ਦੇ ਪਾਣੀ ਦੀ…

Read More

ਯਾਦਗਾਰੀ ਹੋ ਨਿਬੜਿਆ ਲਾਇਨਜ ਆਫ ਪੰਜਾਬ ਆਜੋਲਾ ਵੱਲੋਂ  ਕਰਵਾਇਆ ਚੌਥਾ ਸ਼ਾਨਦਾਰ ਫੁੱਟਵਾਲ ਟੂਰਨਾਮੈਂਟ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲਾਇਨਸ ਆਫ ਪੰਜਾਬ ਆਜੋਲਾ ਵੱਲੋਂ ਚੌਥਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਾਜਲੋਲਦੋ ਵਿਖੇ ਕਰਵਾਇਆ ਗਿਆ। ਜਿਸ ਵਿੱਚ 18 ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ ਸੈਮੀਫ਼ਾਈਨਲ ਮੁਕਾਬਲਾ ਬੈਰਗਾਮੋ ਦਾ ਮਾਨਤੋਵਾ ਨਾਲ ਅਤੇ ਫਾਬਰੀਕੋ ਦਾ ਵੀਆਦਾਨਾ ਨਾਲ ਹੋਇਆ।  ਜਿਸ ਵਿੱਚ ਫਾਈਨਲ ਮੁਕਾਬਲਾ ਬੈਰਗਾਮੋ ਅਤੇ ਫਾਬਰੀਕੋ ਦੀਆਂ ਟੀਮਾਂ…

Read More

ਗਿੱਲ ਪਰਿਵਾਰ ਨੂੰ ਸਦਮਾ- ਨਿਰਮਲ ਸਿੰਘ ਗਿੱਲ ਸੁਰਗਵਾਸ

ਸਰੀ, 19 ਜੁਲਾਈ (ਹਰਦਮ ਮਾਨ)–ਸਰੀ ਦੇ ਗਿੱਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਸ. ਨਿਰਮਲ ਸਿੰਘ ਗਿੱਲ 17 ਜੁਲਾਈ 2023 ਨੂੰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਪਿਛਲਾ ਪਿੰਡ ਢੁੱਡੀਕੇ ਜ਼ਿਲਾ ਮੋਗਾ ਸੀ। ਉਹ ਤਕਰੀਬਨ 50 ਸਾਲ ਤੋਂ ਪ੍ਰਿੰਸ ਰੂਪਟ (ਕੈਨੇਡਾ) ਰਹੇ ਅਤੇ ਹੁਣ ਸਰੀ ਵਿਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ…

Read More

ਐਬਸਫੋਰਡ ਵਿਚ ਪੰਜਾਬੀ ਸਭਿਆਚਾਰਕ ਮੇਲਾ 30 ਜੁਲਾਈ ਨੂੰ

ਐਬਸਫੋਰਡ ( ਦੇ ਪ੍ਰ ਬਿ)- ਇੰਡੋ ਕੈਨੇਡੀਅਨ ਯੂਥ ਕਲੱਬ ਐਬਸਫੋਰਡ ਵਲੋਂ ਸਾਲਾਨਾ ਪੰਜਾਬੀ ਸਭਿਆਚਾਰਕ ਮੇਲਾ ਇਸ ਵਾਰ 30 ਜੁਲਾਈ ਦਿਨ ਐਤਵਾਰ ਨੂੰ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਪ੍ਰਬੰਧਕ ਜੋਧਾ ਸਿੱਧੂ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਇਸ ਸਭਿਆਚਾਰਕ ਮੇਲੇ ਵਿਚ ਉਘੇ ਗਾਇਕ ਗੀਤਾ ਜ਼ੈਲਦਾਰ, ਆਰ ਨੇਤ, ਬਲਕਾਰ ਅਣਖੀਲਾ, ਮਨਜਿੰਦਰ ਗੁਲਸ਼ਨ,…

Read More

ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਤੋਂ ਰੋਕਣਾ ਮੰਦਭਾਗਾ -: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ 19 ਜੁਲਾਈ – ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ…

Read More

ਟੋਰਾਂਟੋ ਖੇਤਰ ਵਿਚ ਆਟੋ ਚੋਰਾਂ ਦੇ ਵੱਡੇ ਗੈਂਗ ਦਾ ਪਰਦਾ ਫਾਸ਼- 15 ਗ੍ਰਿਫਤਾਰ

ਫੜੇ ਗਏ ਚੋਰ ਸਾਰੇ ਪੰਜਾਬੀ – ਟੋਰਾਂਟੋ ( ਦੇ ਪ੍ਰ ਬਿ)- -ਪੀਲ ਪੁਲਿਸ ਨੇ ਇੱਕ ਆਟੋ ਚੋਰੀ ਰਿੰਗ ਦੀ ਜਾਂਚ ਤੋਂ ਬਾਅਦ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪੂਰੀ ਤਰ੍ਹਾਂ ਨਾਲ ਲੋਡ ਕੀਤੇ ਵਪਾਰਕ ਵਾਹਨਾਂ ਨੂੰ ਚੋਰੀ ਕਰਕੇ ਫਿਰ ਅਣਜਾਣੇ ਖਰੀਦਦਾਰਾਂ ਨੂੰ ਆਪਣਾ ਮਾਲ ਵੇਚ ਰਹੇ ਸਨ। ਫੜੇ ਗਏ ਸਾਰੇ ਪੰਜਾਬੀ…

Read More

ਬੀ ਸੀ ਪੋਰਟ ਵਰਕਰਾਂ ਦਾ ਸਮਝੌਤਾ ਟੁੱਟਾ-ਕਾਮੇ ਮੁੜ ਹੜਤਾਲ ਤੇ ਗਏ

ਵੈਨਕੂਵਰ- ਇੰਟਰਨੈਸ਼ਨਲ ਲੌਂਗਸ਼ੋਰ ਵਰਕਰਜ਼ ਯੂਨੀਅਨ  ਅਤੇ ਬੀ ਸੀ ਮੈਰੀਟਾਈਮ ਇੰਪਲਾਇਰਜ਼ ਐਸੋਸੀਏਸ਼ਨ ਵਿਚਾਲੇ ਹੜਤਾਲ ਨੂੰ ਖਤਮ ਕੀਤੇ ਜਾਣ ਸਬੰਧੀ ਸਮਝੌਤਾ ਟੁੱਟ ਗਿਆ ਹੈ। ਇਸਤੋਂ ਪਹਿਲਾਂ ਇੱਕ ਅਸਥਾਈ ਸੌਦੇ ਤੋਂ ਬਾਅਦ ਬੀ.ਸੀ. ਦੀਆਂ ਬੰਦਰਗਾਹਾਂ ‘ਤੇ ਕਰਮਚਾਰੀ ਮੰਗਲਵਾਰ ਦੁਪਹਿਰ ਨੂੰ ਕੰਮ ਤੇ ਵਾਪਸ ਪਰਤ ਆਏ ਸਨ। ਫੈਡਰਲ ਲੇਬਰ ਮੰਤਰੀ ਵੱਲੋਂ ਲੇਬਰ ਐਕਸ਼ਨ ਨੂੰ ਖਤਮ ਕਰਨ ਦੀ ਕੋਸ਼ਿਸ਼ ਵਿੱਚ…

Read More