
ਯੂਥ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,23 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਜਿੰਨਾ ਨੂੰ ਪਾਰਟੀ ਹਾਈਕਮਾਨ ਵਲੋਂ ਕੁਝ ਦਿਨ ਪਹਿਲਾਂ ਯੂਥ ਅਕਾਲੀ ਦਲ ਜਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਲ ਮੁਲਾਕਾਤ ਕੀਤੀ ਗਈ।ਇਸ ਮੌਕੇ ਬੀਬਾ ਬਾਦਲ ਵਲੋਂ ਜੱਗੀ ਚੋਹਲਾ…