Headlines

S.S. Chohla

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦਾ ਬੀ.ਸੀ.ਏ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਕਾਲਜ਼ ਦੇ 6 ਵਿਦਿਆਰਥੀਆਂ ਨੇ ਯੂਨੀਵਰਸਿਟੀ ਡਿਸਟਿੰਸ਼ਨ ਹਾਸਲ ਕੀਤੀ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,11 ਜੁਲਾਈ 2023 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ।ਕਾਲਜ ਪ੍ਰਿੰਸੀਪਲ ਡਾ.ਕਵਲਜੀਤ ਕੌਰ…

Read More

ਸਰੀ ਸੁਪਰ ਸਟਾਰਜ਼ ਕਾਮਾਗਾਟਾ ਮਾਰੂ ਕਲੱਬ ਦੇ ਕੱਪ ਨੂੰ ਚੜਿਆ ਸੁਨਹਿਰੀ ਰੰਗ

ਬੀ ਸੀ ਦੀ ਕਬੱਡੀ ‘ਚ ਕੈਲਗਰੀ ਵਾਲਿਆਂ ਦਾ ਦਬਦਬਾ ਕਾਇਮ, ਹਰਿਆਣਵੀ ਖਿਡਾਰੀਆਂ ਨੇ ਜਿੱਤੀਆਂ ਦੋਵੇਂ ਗੁਰਜਾਂ- ਰੈਂਬੋ ਸਿੱਧੂ ਟੋਰਾਂਟੋ ਤੇ ਸ਼ੌਕਤ ਅਲੀ ਆਦਮਵਾਲ ਦਾ ਸੋਨ ਤਗਮਿਆਂ ਤੇ ਲੱਖਾ ਸਿਧਵਾਂ ਦਾ ਸੋਨੇ ਦੀ ਮੁੰਦਰੀ ਨਾਲ ਕੀਤਾ ਸਨਮਾਨ- ਯੈਰੋ ਸ਼ਾਵੇਜ਼ ਦੇ ਸਸਕਾਰ ਲਈ ਇਕੱਤਰ ਕੀਤੇ 13 ਹਜ਼ਾਰ ਤੋਂ ਵੱਧ ਡਾਲਰ ਡਾ. ਸੁਖਦਰਸ਼ਨ ਸਿੰਘ ਚਹਿਲ 9779590575, +1 (403)…

Read More

ਐਫ਼ ਸੀ ਵੀਆਦਾਨਾ ਵੱਲੋਂ ਫੁੱਟਬਾਲ ਦੇ ਖਿਡਾਰੀ ਗੁਰਿੰਦਰ ਸਿੰਘ ਗੁਰੀ ਦੀ ਯਾਦ ਵਿੱਚ 8 ਵਾਂ ਫੁੱਟਬਾਲ ਟੂਰਨਾਮੈਂਟ

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ)-ਇਟਲੀ ਦੇ ਐਫ਼ ਸੀ ਵੀਆਦਾਨਾ ਸਪੋਰਟਸ ਕਲੱਬ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਪ੍ਰਸਿੱਧ ਫੁੱਟਬਾਲ ਖਿਡਾਰੀ ਗੁਰੀ ਦੀ ਯਾਦ ਵਿੱਚ ਜ਼ਿਲ੍ਹਾ ਪਿਚੈਂਸਾ ਦੇ ਸਰਮਾਤੋਂ ਵਿਖੇ 8ਵਾਂ ਦੋ ਰੋਜ਼ਾ ਵਿਸ਼ਾਲ ਫੁੱਟਬਾਲ ਟੂਰਨਾਮੈਂਟ ਤਮਾਸ਼ਾ ਐਸ਼ ਆਰ ਏਂਲ ਕੰਪਨੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ 16 ਟੀਮਾਂ ਨੇ ਭਾਗ ਲਿਆ। ਜਿਨ੍ਹਾਂ…

Read More

ਐਮ ਪੀ ਰਣਦੀਪ ਸਰਾਏ ਦੀ ਬਾਰਬੀਕਿਊ ਪਾਰਟੀ ਵਿਚ ਸਮਰਥਕ ਹੁੰਮ ਹੁਮਾਕੇ ਪੁੱਜੇ

ਟਰੂਡੋ ਸਰਕਾਰ ਵਲੋਂ ਕੀਤੇ ਕੰਮਾਂ ਤੇ ਲੋਕ ਪੱਖੀ ਨੀਤੀਆਂ ਦੀ ਜਾਣਕਾਰੀ ਦਿੱਤੀ- ਸਰੀ ( ਦੇ ਪ੍ਰ ਬਿ)- ਬੀਤੇ ਦਿਨ ਸਰੀ ਸੈਂਟਰ ਤੋਂ ਲਿਬਰਲ ਐਮ ਪੀ ਰਣਦੀਪ ਸਿੰਘ ਸਰਾਏ ਵਲੋਂ ਆਪਣੇ ਹਲਕੇ ਦੇ ਵੋਟਰਾਂ ਤੇ ਸਮਰਥਕਾਂ ਦੇ ਮਾਣ ਵਿਚ ਸਾਲਾਨਾ ਬਾਰਬੀਕਿਊ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਸਮਰਥਕਾਂ ਦਾ ਸਵਾਗਤ ਕਰਦਿਆਂ…

Read More

ਪੰਜਾਬ ਭਵਨ ਸਰੀ ਵਲੋਂ ਉਘੇ ਸਾਹਿਤਕਾਰ ਡਾ ਗੁਰਬਖਸ਼ ਭੰਡਾਲ, ਪ੍ਰੋ ਬੁੱਟਰ ਤੇ ਕੁਲਵਿੰਦਰ ਬੁੱਟਰ ਦਾ ਸਨਮਾਨ

ਤਿੰਨ ਸਖਸੀਅਤਾਂ ਨੇ ਸਰੋਤਿਆਂ ਨਾਲ ਜੀਵਨ ਅਨੁਭਵ ਸਾਂਝੇ ਕੀਤੇ- ਸਰੀ ( ਦੇ ਪ੍ਰ ਬਿ)- ਬੀਤੇ ਸ਼ਨੀਵਾਰ ਨੂੰ ਪੰਜਾਬ ਭਵਨ ਸਰੀ ਵਿਖੇ ਉਘੇ ਸਾਹਿਤਕਾਰ ਡਾ ਗੁਰਬਖਸ਼ ਸਿੰਘ ਭੰਡਾਲ, ਪ੍ਰੋ ਗੋਪਾਲ ਸਿੰਘ ਬੁੱਟਰ ਤੇ ਦੂਰਦਰਸ਼ਨ ਜਲੰਧਰ ਦੀ ਸਾਬਕਾ ਪ੍ਰੋਡਿਊਸਰ ਕੁਲਵਿੰਦਰ ਬੁੱਟਰ ਨਾਲ ਇਕ ਸਾਹਿਤਕ ਮਿਲਣੀ ਕਰਵਾਈ ਗਈ। ਇਸ ਮੌਕੇ ਤਿੰਨਾਂ ਸ਼ਖਸੀਅਤਾਂ ਨੇ ਆਪਣੇ ਜੀਵਨ, ਜੀਵਨ ਫਲਸਫਾ, ਸੰਘਰਸ਼,…

Read More

Record-Breaking Donation at Guru Nanak Food Bank’s Mega Food Drive Event

Surrey – Guru Nanak Food Bank, a leading charitable organization dedicated to alleviating hunger in our community, successfully concluded its highly anticipated Mega Food Drive event today. The event, held at 15299 68Ave in Surrey, witnessed an overwhelming response from the community, resulting in a record-breaking donation of food. Last year, Guru Nanak Food Bank…

Read More

ਗੁਰੂ ਨਾਨਕ ਫੂਡ ਬੈਂਕ ਦੀ ਤੀਸਰੀ ਵਰੇਗੰਢ ਮੌਕੇ ਮੈਗਾ ਫੂਡ ਡਰਾਈਵ ਈਵੈਂਟ ਵਿੱਚ ਰਿਕਾਰਡ ਤੋੜ ਦਾਨ

ਸਰੀ, 9 ਜੁਲਾਈ (ਦੇ ਪ੍ਰ ਬਿ)-ਕੈਨੇਡਾ ਵਿਚ ਸਿੱਖ ਭਾਈਚਾਰੇ ਵਲੋਂ ਸ਼ੁਰੂ ਕੀਤੀ ਗਈ ਪਹਿਲੀ ਗੁਰੂ ਨਾਨਕ ਫੂਡ ਬੈਂਕ ਨੇ ਆਪਣੀ ਤੀਸਰੀ ਵਰੇਗੰਢ ਦੇ ਮੌਕੇ ਮੈਗਾ ਫੂਡ ਡਰਾਈਵ ਈਵੈਂਟ ਸਫਲਤਾਪੂਰਵਕ ਸਮਾਪਤ ਕੀਤਾ। ਸਰੀ ਵਿੱਚ 15299 68Ave ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਨੂੰ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਦੇ ਨਤੀਜੇ ਵਜੋਂ ਭੋਜਨ ਦਾ ਰਿਕਾਰਡ ਤੋੜ…

Read More

ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਤੋਂ ਐਡਵੋਕੇਟ ਨਵਕਿਰਨ ਸਿੰਘ ਨੂੰ ਰੋਕਿਆ

ਸੰਘਰਸ਼ਸ਼ੀਲ ਸਿੱਖ ਕਾਨੂੰਨੀ ਤਰੀਕੇ ਨਾਲ ਆਪਣੇ ਕੇਸ ਲੜਨ ਲਈ ਇਕ ਤੋਂ ਵੱਧ ਵਕੀਲ ਕਿਉਂ ਨਹੀਂ ਕਰ ਸਕਦਾ: – ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ 8 ਜੁਲਾਈ- ਕਾਂਗਰਸ ਸਰਕਾਰਾਂ ਦੀ ਤਰਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਿੱਖਾਂ ਨਾਲ ਵਿਤਕਰੇਬਾਜ਼ੀ ’ਤੇ ਉਤਰ ਆਈ ਹੈ। ਮਨੀਪੁਰ ’ਚ ਸਰਕਾਰ ਵੱਲੋਂ ਹਿੰਸਾ ਨਾਲ ਨਜਿੱਠਣ ਸਮੇਂ ਲੋਕ ਭਾਵਨਾਵਾਂ ਦਾ ਖ਼ਿਆਲ…

Read More

ਬਾਰਿਸ਼ ਨਾਲ ਨੁਕਸਾਨੀ ਫਸਲ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਰਵਿੰਦਰ ਸਿੰਘ ਬ੍ਰਹਮਪੁਰਾ

ਬਿਆਸ ਦਰਿਆ ਦੇ ਅਧੀਨ ਆਉਂਦੇ ਦਰਜਨਾਂ ਪਿੰਡਾਂ ਦੇ ਸੈਂਕੜੇ ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,9 ਜੁਲਾਈ 2023 ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਹੋ ਰਹੀ ਭਾਰੀ ਬਾਰਿਸ਼ ਕਰਕੇ ਬਹੁਤ ਨੁਕਸਾਨ ਹੋ ਰਿਹਾ ਹੈ,ਜਿਸ ਕਰਕੇ ਖ਼ਾਸ ਤੌਰ ਤੇ ਕਿਸਾਨੀ ਕਿੱਤੇ ਲਈ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ…

Read More

ਯੂਸੀਸੀ ਬਾਰੇ ਸਿੱਖ ਸੰਸਥਾਵਾਂ ਜ਼ਿੰਮੇਵਾਰੀ ਨਾਲ ਕਾਨੂੰਨ ਕਮਿਸ਼ਨ ਕੋਲ ਆਪਣਾ ਪੱਖ ਰੱਖਣ -ਪ੍ਰੋ. ਸਰਚਾਂਦ ਸਿੰਘ

ਯੂਸੀਸੀ ਸਿਵਲ ਕੋਡ ਹੈ ਨਾ ਕਿ ਰਿਲੀਜੀਅਸ ਕੋਡ ਜਿਸ ਤੋਂ ਕਿਸੇ ਧਰਮ ਜਾਂ ਸਭਿਆਚਾਰ ਨੂੰ ਖ਼ਤਰਾ ਹੋਵੇਗਾ- ਰਾਕੇਸ਼ ਨਈਅਰ ਤਰਨਤਾਰਨ,9 ਜੁਲਾਈ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਨੇ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਪ੍ਰਸਤਾਵਿਤ ਯੂਨੀਫ਼ਾਰਮ ਸਿਵਲ ਕੋਡ (ਯੂਸੀਸੀ ) ਦੇ ਸੰਵੇਦਨਸ਼ੀਲ ਮੁੱਦੇ ਬਾਰੇ ਕਾਨੂੰਨ ਕਮਿਸ਼ਨ ਨੂੰ ਰਾਏ…

Read More