
ਸ਼ੰਭੂ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਣ ਕਿਸਾਨ ਦੀ ਮੌਤ
ਸ਼ੰਭੂ ਬਾਰਡਰ- ਦਿੱਲੀ ਕੂਚ ਦੇ ਸੱਦੇ ਤਹਿਤ ਚਾਰ ਦਿਨਾਂ ਤੋਂ ਸ਼ੰਭੂ ਵਿਖੇ ਡੇਰੇ ਲਾਈ ਬੈਠੇ ਕਿਸਾਨਾਂ ਦੇ ਵੱਡੇ ਕਾਫਲੇ ਵਿੱਚੋਂ ਅੱਜ ਵੱਡੇ ਤੜਕੇ ਇੱਕ ਕਿਸਾਨ ਦੀ ਮੌਤ ਹੋ ਗਈ। ਜਿਸ ਦੀ ਪਛਾਣ 63 ਸਾਲਾ ਗਿਆਨ ਸਿੰਘ ਵਾਸੀ ਪਿੰਡ ਚਾਚੋਕੇ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤੜਕੇ ਸਾਢੇ ਤਿੰਨ ਵਜੇ ਉਸ ਨੂੰ ਸਾਹ ਲੈਣ ’ਚ…