ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦਾ ਸਰੀ ਵਿਖੇ ਨਿੱਘਾ ਸੁਆਗਤ
ਸਰੀ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਸਾਥੀ ਸਿੰਘਾਂ ਸਮੇਤ ਕਨੇਡਾ ਦੇ ਸ਼ਹਿਰ ਸਰੀ ਵਿਖੇ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਬੀ.ਸੀ ਦੇ ਦਰਸ਼ਨ ਕੀਤੇ ਜਿਥੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਸਥਾਨਕ ਸਿੱਖਾਂ ਨੇ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਮਹਾਨ ਸਿੱਖ ਜਰਨੈਲਾਂ ਦੇ ਇਤਿਹਾਸਕ ਪਾਵਨ…