ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਸਨ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ- ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ । ਆਪ ਦਾ ਪਿਛੋਕੜ ਜਿਲਾ ਬਠਿੰਡਾ ਦੇ ਪਿੰਡ ਪਿੱਥੋਂ…