Headlines

S.S. Chohla

ਕੈਲਗਰੀ ਪੁਸਤਕ ਮੇਲੇ ਨੂੰ ਪਾਠਕਾਂ ਵਲੋਂ ਭਰਵਾਂ ਹੁੰਗਾਰਾ

ਕੈਲਗਰੀ (ਹਰਚਰਨ ਸਿੰਘ ਪਰਹਾਰ):- ਐਤਵਾਰ 11 ਜੂਨ, 2023 ਨੂੰ ਮਾਸਟਰ ਭਜਨ ਸਿੰਘ ਤੇ ਸਾਥੀਆਂ ਵਲੋਂ ‘ਸ਼ਹੀਦ ਭਗਤ ਸਿੰਘ ਬੁੱਕ ਸੈਂਟਰ’ ਦੇ ਬੈਨਰ ਹੇਠ ਇਸ ਸਾਲ ਦਾ ਦੂਜਾ ਇੱਕ ਰੋਜ਼ਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿਖੇ ਲਗਾਇਆ ਗਿਆ।ਸਵੇਰੇ 10 ਵਜੇ ਤੋਂ ਸ਼ੁਰੂ ਹੋਇਆ ਪੁਸਤਕ ਮੇਲਾ ਸ਼ਾਮ 6 ਵਜੇ ਤੱਕ ਚੱਲਦਾ ਰਿਹਾ, ਜਿਸ ਵਿੱਚ ਹਰ ਵਰਗ ਦੇ ਪਾਠਕਾਂ…

Read More

ਭਾਰਤੀ ਰੈਸਲਰ ਕੁੜੀਆਂ ਨਾਲ਼ ਧੱਕੇ ਦੇ ਵਿਰੋਧ ਵਿੱਚ ਰੋਸ ਰੈਲੀ

ਕੈਲਗਰੀ (ਹਰਚਰਨ ਸਿੰਘ ਪ੍ਰਹਾਰ)- ‘ਪਹਿਲਵਾਨ ਕੁੜੀਆਂ ਨਾਲ਼ ਇਨਸਾਫ ਕਰੋ’, ‘ਲੋਕ ਏਕਤਾ ਜ਼ਿੰਦਾਬਾਦ’, ‘ਦੋਸ਼ੀਆਂ ਨੂੰ ਗ੍ਰਿਫਤਾਰ ਕਰੋ’ ਆਦਿ ਦੇ ਨਾਹਰੇ ਮਾਰਦਾ ਇੱਕ ਪ੍ਰਭਾਵਸ਼ਾਲੀ ਰੋਸ ਪ੍ਰਦਰਸ਼ਨ ਕੈਲਗਰੀ  ਵਿੱਚ ਹੋਇਆ।ਇਹ ਰੋਸ ਰੈਲੀ ਐਤਵਾਰ 11 ਜੂਨ, 2023 ਨੂੰ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਸਿੱਖ ਵਿਰਸਾ ਇੰਟਰਨੈਸ਼ਨਲ, ਪ੍ਰੌਗਰੈਸਿਵ ਕਲਾ ਮੰਚ ਕੈਲਗਰੀ, ਸ਼ਹੀਦ ਭਗਤ ਸਿੰਘ ਬੱੁਕ ਸੈਂਟਰ, ਯੰਗਸਤਾਨ ਕੈਲਗਰੀ ਦੇ ਸਹਿਯੋਗ ਨਾਲ਼…

Read More

ਵਿੰਨੀਪੈਗ ਵਿਚ ਵੀ-ਬ੍ਰਦਰਜ਼ ਅਸੈਸਰੀਜ਼ ਐਂਡ ਗੈਲਰੀ ਹਾਊਸ ਦੀ ਗਰੈਂਡ ਓਪਨਿੰਗ

ਵਿੰਨੀਪੈਗ ( ਸ਼ਰਮਾ)- ਬੀਤੇ ਦਿਨ ਵੀ-ਬ੍ਰਦਰਜ਼ ਅਸੈਸਰੀਜ਼ ਐਂਡ ਗੈਲਰੀ ਹਾਊਸ ਦੀ ਗਰੈਂਡ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਓਟ ਆਸਰਾ ਲੈਣ ਉਪਰੰਤ ਸ਼ਾਨਦਾਰ ਢੰਗ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਮਿੰਟੂ ਸੰਧੂ, ਐਮ ਐਲ ਏ ਦਿਲਜੀਤ ਬਰਾੜ ਨੇ ਵਿਸ਼ੇਸ਼ ਸ਼ਮੂਲੀਅਤ ਕਰਦਿਆਂ ਗੈਲਰੀ ਹਾਊਸ ਦੇ ਮਾਲਕ ਵਿੱਕੀ ਤੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ…

Read More

ਅੰਡੇਮਾਨ ਜੇਲ੍ਹ ’ਚ ਪੰਜਾਬੀਆਂ ਦੀ ਕੁਰਬਾਨੀ ਨੂੰ ਬਣਦਾ ਸਥਾਨ ਦਿਵਾਉਣ ਲਈ ਭਾਰਤ ਸਰਕਾਰ ਪਾਸ ਕੀਤੀ ਜਾਵੇਗੀ ਪਹੁੰਚ – ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਪੁਸਤਕ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਰੀਲੀਜ਼ ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਹਰੀ ਸਿੰਘ ਨਲਵਾ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਦੌਰਾਨ ‘ਕਾਲਾਪਾਣੀ: ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ’ ਸਿਰਲੇਖ…

Read More

ਸੰਪਾਦਕੀ- ਡੇਵਿਡ ਜੌਹਨਸਟਨ ਦਾ ਅਸਤੀਫਾ…

ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜ਼ੀ ਦਾ ਮੁੱਦਾ- ਸੁਖਵਿੰਦਰ ਸਿੰਘ ਚੋਹਲਾ——- ਪ੍ਰਧਾਨ ਮੰਤਰੀ ਟਰੂਡੋ ਵਲੋਂ ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜੀ ਦੀ ਜਾਂਚ ਲਈ ਨਿਯੁਕਤ ਕੀਤੇ ਗਏ ਵਿਸ਼ੇਸ਼ ਜਾਂਚ ਅਧਿਕਾਰੀ ਸਾਬਕਾ ਗਵਰਨਰ ਜਨਰਲ ਡੇਵਿਡ ਜੌਹਨਸਟਨ ਨੇ ਆਖਰ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਉਹਨਾਂ ਵਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਹਨਾਂ ਨੂੰ…

Read More

ਵਿਦੇਸ਼ੀ ਦਖਲਅੰਦਾਜ਼ੀ ਬਾਰੇ ਵਿਸ਼ੇਸ਼ ਜਾਂਚ ਅਧਿਕਾਰੀ ਜੌਹਨਸਟਨ ਵਲੋਂ ਅਸਤੀਫਾ

ਓਟਵਾ-ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਜਾਂਚ ਦੇ ਵਿਸ਼ੇਸ਼ ਰਿਪੋਰਟਰ ਡੇਵਿਡ ਜੌਹਨਸਟਨ ਨੇ ਅਸਤੀਫਾ ਦੇ ਦਿੱਤਾ ਹੈ।  ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੇ ਇੱਕ ਪੱਤਰ ਵਿੱਚ, ਜੌਹਨਸਟਨ ਨੇ ਆਪਣੀ ਨਿਯੁਕਤੀ ਅਤੇ ਕੰਮ ਦੇ ਤਿੱਖੇ ਸਿਆਸੀਕਰਨ ਦਾ ਹਵਾਲਾ ਦਿੰਦਿਆਂ ਆਪਣੇ ਅਸਤੀਫੇ ਦਾ ਕਾਰਣ ਦੱਸਿਆ ਹੈ। ਉਹਨਾਂ ਆਪਣੇ ਅਸਤੀਫੇ ਵਿਚ ਕਿਹਾ ਹੈ ਕਿ ਜਦੋਂ ਮੈਂ ਵਿਦੇਸ਼ੀ ਦਖਲਅੰਦਾਜ਼ੀ…

Read More