Headlines

S.S. Chohla

ਸਰੀ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਭਾਰਤੀ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਰੈਲੀ

ਸਰੀ, 5 ਜੂਨ (ਹਰਦਮ ਮਾਨ)-ਸਰੀ ਸ਼ਹਿਰ ਦੀਆਂ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਭਾਰਤ ਦੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿਚ ਬੀਅਰ ਕਰੀਕ ਪਾਰਕ ਸਰੀ ਦੇ ਨੇੜੇ ਕਿੰਗ ਜਾਰਜ ਸਟਰੀਟ ਅਤੇ 88 ਐਵੀਨਿਊ ਦੇ ਕੋਨੇ ‘ਤੇ ਰੈਲੀ ਕੀਤੀ ਜਿਸ ਵਿਚ ਮੋਦੀ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਭਾਜਪਾ ਦੇ ਐਮ.ਪੀ. ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰ ਕੇ ਮੁਕੱਦਮਾ ਚਲਾਉਣ ਅਤੇ…

Read More

ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ

ਸਰੀ, 5 ਜੂਨ (ਹਰਦਮ ਮਾਨ)–ਤਰਕਸ਼ੀਲ ਸੁਸਾਇਟੀ ਕੈਨੇਡਾ ਵੱਲੋਂ ਸਾਲਾਨਾ ਤਰਕਸ਼ੀਲ ਨਾਟਕ ਮੇਲਾ 18 ਜੂਨ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਚਾਰ ਵਜੇ ਤੱਕ ਪੰਜਾਬ ਬੈਂਕੁਇਟ ਹਾਲ (ਪਾਇਲ ਬਿਜਨਸ ਸੈਂਟਰ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਬਾਈ ਨੇ ਦੱਸਿਆ ਹੈ ਕਿ ਇਸ ਮੇਲੇ ਵਿਚ ਵਿਦਿਆਰਥੀਆਂ ਦੀ ਹੁੰਦੀ ਲੁੱਟ ਅਤੇ ਤਰਾਸਦੀ ਨੂੰ ਦਰਸਾਉਂਦਾ ਕੁਲਵਿੰਦਰ ਖਹਿਰਾ…

Read More

ਐਲਡਰਗਰੋਵ ਵਿਚ ਸ਼ਾਨਦਾਰ ਵੈਡਿੰਗ ਰਿਜਾਰਟ ਦਾ ਉਦਘਾਟਨ

ਸਰੀ ( ਮਹੇਸ਼ਇੰਦਰ ਸਿੰਘ ਮਾਂਗਟ)- ਬੀਤੇ ਦਿਨ ਉਘੇ ਕਾਰੋਬਾਰੀ ਸੁੱਖੀ ਢਿੱਲੋਂ ਵੱਲੋਂ 667/248 ਸਟਰੀਟ ਐਲਡਰਗਰੋਵ ਵਿਖੇ ਨਵੇ ਬਣਾਏ ਗਏ ਵੈਡਿੰਗ ਰਿਜਾਰਟ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਕੀਤੀ ਗਈ। ਜਿਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਦੋਸਤ, ਰਿਸਤੇਦਾਰਾਂ ਤੋਂ ਇਲਾਵਾ ਸਿੱਖ ਰਾਈਡਰਜ਼ ਕੈਨੇਡਾ ਕਲੱਬ ਦੇ ਮੈਂਬਰਾਂ ਨੇ ਆਪਣੀ ਹਾਜਰੀ ਲਗਵਾਈ।…

Read More

ਰਾਏ ਅਜ਼ੀਜ ਉਲਾ ਖਾਨ ਦੇ ਘਰ ਪੋਤਰੇ ਦੀ ਦਾਤ

ਸਰੀ- ਦਸਮ ਪਿਤਾ ਦੀਆਂ ਅਪਾਰ ਬਖਸ਼ਿਸ਼ਾਂ ਪ੍ਰਾਪਤ ਰਾਏਕੋਟ ਦੇ ਰਾਏ ਖਾਨਦਾਨ ਦੇ ਵਾਰਿਸ ਰਾਏ ਅਜ਼ੀਜ਼ ਉਲਾ ਖਾਨ ਨੂੰ  ਅੱਲਾ ਨੇ ਪੋਤਰੇ ਦੀ ਦਾਤ ਬਖਸ਼ੀ ਹੈ। ਰਾਏ ਸਾਹਿਬ ਨੇ ਦੱਸਿਆ ਕਿ ਉਹਨਾਂ ਦੇ ਸਪੁੱਤਰ ਰਾਏ ਮਹੁੰਮਦ ਅਲੀ ਦੇ ਘਰ ਬੇਟੇ ਨੇ ਜਨਮ ਲਿਆ ਹੈ ਜਿਸਦਾ ਨਾਮ ਰਾਏ ਮਹੁੰਮਦ ਸਲਾਹੁਦੀਨ ਰੱਖਿਆ ਗਿਆ ਹੈ। ਦੋਸਤਾਂ-ਮਿੱਤਰਾਂ ਤੇ ਸਕੇ ਸਬੰਧੀਆਂ…

Read More

ਮੁੱਖ ਮੰਤਰੀ ਦੇਵੇ ਡਾ. ਨਿੱਝਰ ਨੂੰ ਕਲੀਨ ਚਿੱਟ ਨਾ ਕਿ ਦੀਵਾਨ – ਪ੍ਰੋ. ਸਰਚਾਂਦ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਡਾ. ਨਿੱਝਰ ਦੇ ਅਸਤੀਫ਼ੇ ਦੇ ਰਹੱਸ ਨੂੰ ਖ਼ਤਮ ਕਰਨ- ਅੰਮ੍ਰਿਤਸਰ 4 ਜੂਨ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਸੂਬਾ ਕਾਰਜਕਾਰਣੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਨਿੱਝਰ ਦੇ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਸੰਬੰਧੀ ਸਖ਼ਤ ਟਿੱਪਣੀ ਕੀਤੀ ਹੈ ।…

Read More

ਸੰਪਾਦਕੀ- ਡੈਨੀਅਲ ਸਮਿਥ ਦੇ ਅਲਬਰਟਾ ਪਿਆਰ ਨੂੰ ਲੋਕ ਹੁੰਗਾਰਾ…..

-ਸੁਖਵਿੰਦਰ ਸਿੰਘ ਚੋਹਲਾ– ਅਲਬਰਟਾ ਵਿਧਾਨ ਸਭਾ ਦੀਆਂ 29 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਉਸੇ ਰਾਤ 11 ਵਜੇ ਤੱਕ ਲੋਕਾਂ ਦੇ ਸਾਹਮਣੇ ਸਨ।  ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ ਸੀ ਪੀ ਨੇ ਸੂਬੇ ਵਿਚ ਮੁੜ ਸਰਕਾਰ ਬਣਾਉਣ ਵਿਚ ਸਫਲਤਾ ਹਾਸਲ ਕਰ ਲਈ ਹੈ ਭਾਵੇਂਕਿ ਮੁੱਖ ਵਿਰੋਧੀ ਧਿਰ ਐਨ ਡੀ ਪੀ (ਨਿਊ ਡੈਮੋਕਰੇਟਿਕ ਪਾਰਟੀ) ਨੇ…

Read More

ਆਓ ਪੰਜਾਬ ਤੇ ਪੰਜਾਬੀ ਨੌਜਵਾਨੀ ਦੇ ਵਿਕਾਸ ਵੱਲ ਹੰਭਲਾ ਮਾਰੀਏ…

-ਇਕਬਾਲ ਸਿੰਘ ਲਾਲਪੁਰਾ- ਇਸ ਸਾਲ 2022 ਦੀ ਕੇਂਦਰੀ ਸੇਵਾਵਾਂ ਵਿੱਚ ਚੁਣੇ ਜਾਣ ਵਾਲੇ ਅਧਿਕਾਰੀਆਂ ਵਿਚ ਸਿੱਖ ਘੱਟ ਚੁਣੇ ਜਾਣ ਕਾਰਣ ਕੌਮ ਨੂੰ ਪਿਆਰ ਕਰਨ ਵਾਲੇ ਬਹੁਤੇ ਲੋਕਾਂ ਨੇ ਚਿੰਤਾ ਜਾਹਿਰ ਕੀਤੀ ਹੈ। ਚੁਣੇ ਗਏ ਕੁੱਲ 933 ਵਿਅਕਤੀਆਂ ਵਿੱਚੋਂ ਕੇਵਲ ਪੰਜ ਸਿੱਖ ਨੁਮਾਇੰਦੇ ਹੀ ਪੂਰੇ ਦੇਸ਼ ਵਿੱਚੋਂ ਚੁਣੇ ਗਏ ਹਨ, ਹੋਰ ਪੰਜਾਬੀ ਵੀ ਆਟੇ ਵਿੱਚ ਲੂਣ…

Read More

ਐਬਸਫੋਰਡ ਵਿਚ ਨਾਟਕ ‘ਮੈਂ ਕਿਤੇ ਨਹੀਂ ਗਿਆ’ ਦਾ ਸਫਲ ਮੰਚਨ

ਸਰੀ ( ਪਰਮਿੰਦਰ ਸਵੈਚ)- ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਵਲੋਂ 21 ਮਈ ਦਿਨ ਐਤਵਾਰ ਨੂੰ ਸਲ਼ਾਨਾ ਤਰਕਸ਼ੀਲ ਨਾਟਕ ਮੇਲਾ ਗਿਆਨ ਸਵੀਟ ਹਾਊਸ ਐਬਸਫੋਰਡ ਵਿੱਚ ਕਰਵਾਇਆ ਗਿਆ, ਜਿਸ ਵਿੱਚ ਦਰਸ਼ਕਾਂ ਨੇ ਭਰਵੀਂ ਹਾਜ਼ਰੀ ਲਗਵਾਈ।ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਵੈਨਕੂਵਰ ਇਕਾਈ ਦੇ ਸਕੱਤਰ ਨਿਰਮਲ ਕਿੰਗਰਾ ਨੇ ਸਭ ਨੂੰ ਜੀ ਆਇਆਂ ਕਿਹਾ ਤੇ ਸੁਸਾਇਟੀ ਦੇ ਕੰਮਾਂ ਬਾਰੇ ਚਾਨਣਾ ਪਾਇਆ।…

Read More

ਮੁੱਖ ਮੰਤਰੀ ਭਗਵੰਤ ਮਾਨ ਡਾ. ਨਿੱਝਰ ਦੇ ਅਸਤੀਫ਼ੇ ਬਾਰੇ ਚੁੱਪੀ ਤੋੜਨ – ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ, 2 ਜੂਨ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਕਾਰਜਕਾਰਣੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਡਾ. ਇੰਦਰਜੀਤ ਸਿੰਘ ਨਿੱਝਰ ਵੱਲੋਂ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁੱਪੀ ਤੋੜਨ ਦੀ ਮੰਗ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਡਾ. ਨਿੱਝਰ ਦੇ ਪੰਜਾਬ ਮੰਤਰੀ ਮੰਡਲ…

Read More

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਮੇਘਵਾਲ ਦਾ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਭਰਵਾਂ ਸਵਾਗਤ 

ਅੰਮ੍ਰਿਤਸਰ 2 ਜੂਨ -ਸ੍ਰੀ ਅਰਜੁਨ ਰਾਮ ਮੇਘਵਾਲ ਦਾ ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਉਨ੍ਹਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਸਮਰਪਿਤ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ੍ਰੀ ਮੇਘਵਾਲ ਜੀ ਜੋ ਕਿ ਕੇਂਦਰੀ ਸੰਸਦੀ ਮਾਮਲਿਆਂ ਅਤੇ…

Read More