Headlines

S.S. Chohla

ਰੋਜ਼ਾਨਾ ਅਜੀਤ ਜਲੰਧਰ ਦੇ ਸਮਾਚਾਰ ਸੰਪਾਦਕ ਅਵਤਾਰ ਸਿੰਘ ਸ਼ੇਰਗਿੱਲ ਦਾ ਸਰੀ ਵਿਚ ਸਨਮਾਨ

ਸਰੀ ( ਦੇ ਪ੍ਰ ਬਿ) -ਬੀਤੇ ਦਿਨ ਪੰਜਾਬ ਤੋਂ ਕੈਨੇਡਾ ਦੌਰੇ ਤੇ ਆਏ ਰੋਜ਼ਾਨਾ ਅਜੀਤ ਜਲੰਧਰ ਦੇ ਸਮਾਚਾਰ ਸੰਪਾਦਕ ਸ ਅਵਤਾਰ ਸਿੰਘ ਸ਼ੇਰਗਿੱਲ ਦਾ ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸ ਸੁਰਜੀਤ ਸਿੰਘ ਮਾਧੋਪੁਰੀ ਤੇ ਜਨਰਲ ਸਕੱਤਰ ਸ ਪ੍ਰਿਤਪਾਲ ਸਿੰਘ ਗਿੱਲ ਵਲੋਂ ਯੌਰਕ ਸੈਂਟਰ ਸਰੀ ਵਿਖੇ ਆਯੋਜਿਤ ਇਕ ਮਿਲਣੀ…

Read More

ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ਪੇਸ਼ ਕਰਨ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ 20 ਮਈ – 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਸ਼ਾਮਲ ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਸੀਬੀਆਈ ਵੱਲੋਂ ਚਾਰਜਸ਼ੀਟ ਪੇਸ਼ ਕੀਤੇ ਜਾਣ ਦਾ ਸ਼ੋ੍ਰਮਣੀ ਪੰਥ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਫੈਸਲੇ ਨੂੰ ਸਵਾਗਤਯੋਗ ਕਰਾਰ ਦਿੰਦਿਆਂ ਕਿਹਾ ਕਿ ਹੁਣ ਕਾਨੂੰਨ ਨੂੰ ਸਜ਼ਾ ਸੁਣਾਉਣ ਦਾ ਕੰਮ…

Read More

ਪੰਜਾਬੀ ਵਿਕਾਸ ਮੰਚ ਪਠਾਨਕੋਟ ਵਲੋਂ ਸ਼ਾਨਦਾਰ ਤ੍ਰੈ ਭਾਸ਼ਾਈ ਮੁਸ਼ਾਇਰਾ

ਗੁਰਦਾਸਪੁਰ (ਬਲਵਿੰਦਰ ਬਾਲਮ) -ਪੰਜਾਬੀ ਵਿਕਾਸ ਮੰਚ ਪਠਾਨਕੋਟ, ਪੰਜਾਬ ਦੇ ਸੁਹਿਰਦ ਉੱਦਮ ਨਾਲ ਹੋਟਲ ਲਿਉ ਵਿਖੇ ਇੱਕ ਸ਼ਾਨਦਾਰ ਤ੍ਰੈ- ਭਾਸ਼ੀ ਮੁਸ਼ਾਇਰੇ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪ੍ਰਸਿੱਧ ਕਵੀਆਂ ਨੇ ਆਪਣੀਆਂ ਦਮਦਾਰ,ਦਿਲ ਨੂੰ ਛੂਹ ਲੈਣ ਵਾਲੀਆਂ ਕਵਿਤਾਵਾਂ ਸੁਣਾ ਕੇ ਖੂਬ ਰੰਗ ਬੰਨਿਆ । ਮੰਚ ਦੇ ਪ੍ਰਧਾਨ ਹਰਬੰਸ ਸਿੰਘ ਕੰਵਲ, ਮਨਮੋਹਣ ਧਕਾਲਵੀ ਅਤੇ ਰਜਿੰਦਰ ਪਰਾਸ਼ਰ ਨੇ…

Read More

ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਮਾਂ ਦਿਵਸ ਨੂੰ ਸਮਰਪਿਤ ਰਹੀ

ਕੈਲਗਰੀ (ਗੁਰਦੀਸ਼ ਕੌਰ ਗਰੇਵਾਲ): ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਈ ਮਹੀਨੇ ਦੀ ਇਕੱਤਰਤਾ, 20 ਮਈ ਨੂੰ, ਡਾ. ਬਲਵਿੰਦਰ ਕੌਰ ਬਰਾੜ ਅਤੇ ਸਭਾ ਦੇ ਸੀਨੀਅਰ ਮੈਂਬਰ ਬਲਜਿੰਦਰ ਗਿੱਲ ਦੀ ਪ੍ਰਧਾਨਗੀ ਵਿੱਚ, ਜੈਂਸਿਸ ਸੈਂਟਰ ਵਿੱਖੇ ਖਚਾ ਖਚ ਭਰੇ ਹਾਲ ਵਿੱਚ ਕੀਤੀ ਗਈ- ਜੋ ਮਾਂ ਦਿਵਸ ਨੂੰ ਸਮਰਪਿਤ ਰਹੀ। ਸਭਾ ਦੀ ਜਨਰਲ ਸਕੱਤਰ, ਸੁਖਜੀਤ ਸਿਮਰਨ ਦੀ ਗੈਰਹਾਜ਼ਰੀ ਕਾਰਨ,…

Read More

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ. ਵਿਰਦੀ ਨੂੰ ਕੁਵੈਂਟਰੀ ਦਾ ਲਾਰਡ ਮੇਅਰ ਬਨਣ ਤੇ ਵਧਾਈ ਦਿੱਤੀ

ਅੰਮ੍ਰਿਤਸਰ 23 ਮਈ -ਲੰਡਨ (ਕੁਵੈਂਟਰੀ) ਦੇ ਪਹਿਲੇ ਸਿੱਖ ਲਾਰਡ ਮੇਅਰ ਸ. ਜਸਵੰਤ ਸਿੰਘ ਵਿਰਦੀ ਨਿਯੁਕਤ ਹੋਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਨਿਯੁਕਤੀ ਤੇ ਖੁਸ਼ੀ ਪ੍ਰਗਟਾਉਂਦਿਆਂ ਸਵਾਗਤ ਕੀਤਾ ਹੈ ਅਤੇ ਸ. ਵਿਰਦੀ ਨੂੰ ਵਧਾਈ ਭੇਜੀ ਹੈ। ਬੁੱਢਾ ਦਲ ਦੇ ਸਕੱਤਰ…

Read More

ਅਜੋਕੇ ਪ੍ਰਸੰਗ ਵਿੱਚ ਪੱਤਰਕਾਰੀ ਦੀ ਭੂਮਿਕਾ ਬਾਰੇ ਸੈਮੀਨਾਰ 27 ਮਈ ਨੂੰ

ਪਟਿਆਲਾ-ਮਾਲਵਾ ਰਿਸਰਚ ਸੈਂਟਰ ਪਟਿਆਲਾ ਅਤੇ ਗੁਰਮਤਿ ਲੋਕਧਾਰਾ ਵਿਚਾਰਮੰਚ ਵੱਲੋਂ ਅਜੋਕੇ ਪ੍ਰਸੰਗ ਵਿੱਚ ਪੱਤਰਕਾਰੀ ਦੀ ਭੂਮਿਕਾ ਬਾਰੇ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਦੀ ਪੱਤਰਕਾਰੀ ਦੇ ਸੰਦਰਭ ਵਿੱਚ ਇੱਕ ਵਿਸ਼ੇਸ਼ ਸੈਮੀਨਾਰ 27 ਮਈ 2023 ਦਿਨ ਸ਼ਨਿਚਰਵਾਰ 10.00 ਵਜੇ ਸਵੇਰੇ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਭਗਵੰਤ ਸਿੰਘ…

Read More

ਪ੍ਰੀਮੀਅਰ ਡੇਵਿਡ ਈਬੀ ਨੇ ਕਾਮਾਗਾਟਾਮਾਰੂ ਦੀ ਦੁਖਦਾਈ ਘਟਨਾ ਨੂੰ ਯਾਦ ਕੀਤਾ

ਵਿਕਟੋਰੀਆ – ਪ੍ਰੀਮੀਅਰ ਡੇਵਿਡ ਈਬੀ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਕਾਮਾਗਾਟਾ ਮਾਰੂ ਦੇ ਆਗਮਨ ਦੀ 109 ਵੀਂ ਵਰ੍ਹੇਗੰਢ ਮੌਕੇ ਇਤਿਹਾਸ ਦੀ ਉਸ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਕਿਹਾ ਹੈ ਕਿ “ਅੱਜ ਵੈਨਕੂਵਰ ਹਾਰਬਰ ‘ਤੇ ਸਮੁੰਦਰੀ ਜਹਾਜ਼ ਕਾਮਾਗਾਟਾ ਮਾਰੂ ਦੇ ਪਹੁੰਚਣ ਦੀ 109 ਵੀਂ ਵਰ੍ਹੇਗੰਢ ਹੈ। ਜਹਾਜ਼ ਵਿੱਚ ਸਵਾਰ 376 ਸਿੱਖ, ਮੁਸਲਿਮ ਅਤੇ ਹਿੰਦੂ ਯਾਤਰੀ ਕੈਨੇਡਾ ਵਿੱਚ…

Read More

ਸਰੀ ਵਿਚ “ਮਾਵਾਂ ਠੰਡੀਆਂ ਛਾਵਾਂ” ਮਦਰਜ਼ ਡੇਅ ਮੇਲਾ ਕਰਵਾਇਆ

ਬਲਵੀਰ ਕੌਰ ਢਿੱਲੋਂ- ਸਰੀ-ਬੀਤੀ 14 ਮਈ ਦਿਨ ਐਤਵਾਰ ਤਾਜ ਪਾਰਕ ਕਨਵੈਨਸ਼ਨ ਸੈਂਟਰ ਵਿਖੇ ਬੀ ਕੌਰ ਮੀਡੀਆ ਐਂਡ ਐਂਟਰਟੇਨਮੈਂਟ ਦੇ ਕਰਤਾ ਧਰਤਾ ਬੀਬਾ ਬਲਜਿੰਦਰ ਕੌਰ ਵੱਲੋਂ “ਮਾਵਾਂ ਠੰਡੀਆਂ ਛਾਵਾਂ”ਮਦਰਜ਼ ਡੇਅ ਦਾ ਮੇਲਾ ਕਰਵਾਇਆ ਗਿਆ। ਬੀਬਾ ਬਲਜਿੰਦਰ ਕੌਰ ਨੇ ਮੇਲੇ ਦੀ ਸ਼ੁਰੂਆਤ ਕੀਤੀ ਆਈਆਂ ਹੋਈਆਂ ਭੈਣਾਂ, ਮਾਤਾਵਾਂ ਤੇ ਬੱਚੀਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸ਼ਾਨਪ੍ਰੀਤ ਕੌਰ…

Read More

”ਟੋਬਾ ਗੋਲਡ ਕੱਪ 2023’’ ਫ਼ੀਲਡ ਹਾਕੀ ਟੂਰਨਾਮੈਂਟ ਐਡਮਿੰਟਨ ਯੂਥ ਕਲੱਬ ਨੇ ਜਿੱਤਿਆ

ਵਿੰਨੀਪੈਗ-(ਸੁਰਿੰਦਰ ਮਾਵੀ, ਸ਼ਰਮਾ) –  ਨਵੀਂ ਪਨੀਰੀ ਨੂੰ ਫ਼ੀਲਡ ਹਾਕੀ ਨਾਲ ਜੋੜਨ ਲਈ ਸਥਾਨਕ ਟੋਬਾ ਵਾਰੀਅਰਜ਼ ਫ਼ੀਲਡ ਹਾਕੀ ਅਕੈਡਮੀ ਮੈਨੀਟੋਬਾ ਵੱਲੋਂ ਪੰਜਵਾਂ ਸ਼ਾਨਦਾਰ ”ਟੋਬਾ ਗੋਲਡ ਕੱਪ 2023” ਫ਼ੀਲਡ ਹਾਕੀ ਟੂਰਨਾਮੈਂਟ ਮਈ 20 (ਸ਼ਨੀਵਾਰ) ‘ਤੇ ਮਈ 21 (ਐਤਵਾਰ)  ਨੂੰ 1717 ਗੇਟ ਵੇਅ ਰਿਕਰੇਸ਼ਨ ਸੈਂਟਰ ਵਿੰਨੀਪੈਗ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਕੈਨੇਡਾ ਦੀਆ ਪ੍ਰਸਿੱਧ ਅੱਠ ਟੀਮਾਂ ਹਿੱਸਾ…

Read More

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ

28 ਮਈ ਨੂੰ ਮੈਂਬਰ ਪਾਰਲੀਮੈਂਟ ਡਿੰਪਾ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਚੇਤਾਵਨੀ ਪੱਤਰ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਮਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਬਾਜ਼ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ…

Read More