Headlines

S.S. Chohla

ਸਰੀ ਵਿਚ “ਮਾਵਾਂ ਠੰਡੀਆਂ ਛਾਵਾਂ” ਮਦਰਜ਼ ਡੇਅ ਮੇਲਾ ਕਰਵਾਇਆ

ਬਲਵੀਰ ਕੌਰ ਢਿੱਲੋਂ- ਸਰੀ-ਬੀਤੀ 14 ਮਈ ਦਿਨ ਐਤਵਾਰ ਤਾਜ ਪਾਰਕ ਕਨਵੈਨਸ਼ਨ ਸੈਂਟਰ ਵਿਖੇ ਬੀ ਕੌਰ ਮੀਡੀਆ ਐਂਡ ਐਂਟਰਟੇਨਮੈਂਟ ਦੇ ਕਰਤਾ ਧਰਤਾ ਬੀਬਾ ਬਲਜਿੰਦਰ ਕੌਰ ਵੱਲੋਂ “ਮਾਵਾਂ ਠੰਡੀਆਂ ਛਾਵਾਂ”ਮਦਰਜ਼ ਡੇਅ ਦਾ ਮੇਲਾ ਕਰਵਾਇਆ ਗਿਆ। ਬੀਬਾ ਬਲਜਿੰਦਰ ਕੌਰ ਨੇ ਮੇਲੇ ਦੀ ਸ਼ੁਰੂਆਤ ਕੀਤੀ ਆਈਆਂ ਹੋਈਆਂ ਭੈਣਾਂ, ਮਾਤਾਵਾਂ ਤੇ ਬੱਚੀਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸ਼ਾਨਪ੍ਰੀਤ ਕੌਰ…

Read More

”ਟੋਬਾ ਗੋਲਡ ਕੱਪ 2023’’ ਫ਼ੀਲਡ ਹਾਕੀ ਟੂਰਨਾਮੈਂਟ ਐਡਮਿੰਟਨ ਯੂਥ ਕਲੱਬ ਨੇ ਜਿੱਤਿਆ

ਵਿੰਨੀਪੈਗ-(ਸੁਰਿੰਦਰ ਮਾਵੀ, ਸ਼ਰਮਾ) –  ਨਵੀਂ ਪਨੀਰੀ ਨੂੰ ਫ਼ੀਲਡ ਹਾਕੀ ਨਾਲ ਜੋੜਨ ਲਈ ਸਥਾਨਕ ਟੋਬਾ ਵਾਰੀਅਰਜ਼ ਫ਼ੀਲਡ ਹਾਕੀ ਅਕੈਡਮੀ ਮੈਨੀਟੋਬਾ ਵੱਲੋਂ ਪੰਜਵਾਂ ਸ਼ਾਨਦਾਰ ”ਟੋਬਾ ਗੋਲਡ ਕੱਪ 2023” ਫ਼ੀਲਡ ਹਾਕੀ ਟੂਰਨਾਮੈਂਟ ਮਈ 20 (ਸ਼ਨੀਵਾਰ) ‘ਤੇ ਮਈ 21 (ਐਤਵਾਰ)  ਨੂੰ 1717 ਗੇਟ ਵੇਅ ਰਿਕਰੇਸ਼ਨ ਸੈਂਟਰ ਵਿੰਨੀਪੈਗ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਕੈਨੇਡਾ ਦੀਆ ਪ੍ਰਸਿੱਧ ਅੱਠ ਟੀਮਾਂ ਹਿੱਸਾ…

Read More

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ

28 ਮਈ ਨੂੰ ਮੈਂਬਰ ਪਾਰਲੀਮੈਂਟ ਡਿੰਪਾ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਚੇਤਾਵਨੀ ਪੱਤਰ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਮਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਬਾਜ਼ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ…

Read More

ਪ੍ਰੋ. ਨਿਰਮਲ ਸਿੰਘ ਰੰਧਾਵਾ ਦਾ ਸਨਮਾਨ

ਅੰਮ੍ਰਿਤਸਰ:- 24 ਮਈ –  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਕਾਰਨ ਪ੍ਰੋ. ਨਿਰਮਲ ਸਿੰਘ ਰੰਧਾਵਾ ਜੋ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਜੀ ਵੰਸ਼ਜ ਬਾਬਾ ਸਹਾਰੀ ਗੁਰੂ ਕਾ…

Read More

ਪਿੰਡ ਸਠਿਆਲਾ ਵਿਚ ਅੰਨ੍ਹੇਵਾਹ ਫਾਇਰਿੰਗ ਕਰਕੇ ਖਿਡਾਰੀ ਦਾ ਕਤਲ-ਇਕ ਜ਼ਖਮੀ

ਦਵਿੰਦਰ ਸਿੰਘ ਭੰਗੂ ਰਈਆ, 24 ਮਈ-ਸਵੇਰੇ ਕਰੀਬ 11 ਵਜੇ ਦੇ ਕਰੀਬ ਤਿੰਨ ਚਾਰ ਹਥਿਆਰਬੰਦ ਨੌਜਵਾਨਾ ਵਲੋ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਤੇ ਇਕ ਵਿਅਕਤੀ ਜ਼ਖ਼ਮੀ ਕੀਤਾ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਗੈਂਗਵਾਰ ਦਾ ਨਤੀਜਾ ਹੋ ਸਕਦਾ  ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ  ਕਰੀਬ 11 ਵਜੇ ਦੇ ਕਰੀਬ ਪਿੰਡ ਸਠਿਆਲਾ ਦੀ…

Read More

ਸੀਟੀ ਵਰਲਡ ਸਕੂਲ ਨੇ ਕਰਵਾਏ ਸਹੋਦਿਆ ਇੰਟਰ-ਸਕੂਲ ਫੈਂਸੀ ਡਰੈੱਸ ਮੁਕਾਬਲੇ

ਜਲੰਧਰ-ਸੀਟੀ ਵਰਲਡ ਸਕੂਲ ਨੇ ਸਹੋਦਿਆ ਸਕੂਲ ਕੰਪਲੈਕਸ, ਜਲੰਧਰ ਦੀ ਸਰਪ੍ਰਸਤੀ ਹੇਠ ਸਹੋਦਿਆ ਇੰਟਰ-ਸਕੂਲ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ, ਜਿਸ ਵਿੱਚ 38 ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਸੀਟੀ ਗਰੁੱਪ ਦੀ ਕੋ-ਚੇਅਰਪਰਸਨ ਪਰਮਿੰਦਰ ਕੌਰ ਚੰਨੀ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਸੀਟੀ ਵਰਲਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨਾਲ ਸਮਾਗਮ ਦਾ ਉਦਘਾਟਨ ਕੀਤਾ। ਥੀਮ-ਅਧਾਰਿਤ ਮੁਕਾਬਲੇ ਵਿੱਚ ਦੋ ਸ਼੍ਰੇਣੀਆਂ ਸ਼ਾਮਲ ਸਨ: ਗਰੇਡ I ਅਤੇ II ਲਈ…

Read More

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦੇ ਬਾਈਕਾਟ ਦਾ ਐਲਾਨ

ਰਾਸ਼ਟਰਪਤੀ ਨੂੰ ਸੱਦਾ ਨਾ ਦੇਣਾ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼- ਚੰਡੀਗੜ੍ਹ, 24 ਮਈ: ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ…

Read More

ਵਾਹ ਨੀ ਜਵਾਨੀਏ…………….

“ਪ੍ਰੋ ਪੂਰਨ ਸਿੰਘ’ ਨੇ ਲਿਖਿਆ ਸੀ ਕਿ  ‘ਪਿਆਰ ਨਾਲ ਇਹ ਕਰਨ ਗੁਲਾਮੀ ਪਰ ਟੈਂਅ ਨਾਂ ਮੰਨਣ ਕਿਸੇ ਦੀ ”। ਸੱਚ ਮੁੱਚ ਪੰਜਾਬੀ ਜਵਾਨੀ ਤੇ ਇਹ ਸਤਰਾਂ ਢੁੱਕਦੀਆਂ ਸਨ । ਪੰਜਾਬ ਦੀ ਦਰਸ਼ਨੀ ਜਵਾਨੀ ਹਮੇਸ਼ਾ ਆਪਣੇ ਨਾਇਕ ਤੇ ਨਾਬਰੀ ਦਾ ਪ੍ਰਤੀਕ  ‘ਦੁੱਲੇ ਭੱਟੀ ‘ਤੋਂ ਸੇਧ ਲੈਂਦੀ ਰਹੀ ਹੈ। ਸਮੇਂ ਨਾਲ ਗੀਤ ਤੇ ਸੰਗੀਤ ਦਾ ਬਦਲਣਾਂ ਕੁਦਰਤੀ…

Read More

ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਦਾ ਰਿਲੀਜ਼ ਸਮਾਰੋਹ 3 ਜੂਨ ਨੂੰ

ਸਰੀ, 24 ਮਈ (ਹਰਦਮ ਮਾਨ)-ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ, ਕੈਨੇਡਾ ਵੱਲੋਂ ਪੰਜਾਬੀ ਦੇ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਕੋਈ ਸਮਝੌਤਾ ਨਹੀਂ’ ਨੂੰ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ 3 ਜੂਨ 2023 ਦਿਨ ਸ਼ਨੀਵਾਰ ਬਾਅਦ ਦੁਪਹਿਰ 1 ਵਜੇ ਪ੍ਰੋਗਰੈਸਿਵ ਕਲਚਰਲ ਸੈਂਟਰ (126 -7536, 130 ਸਟਰੀਟ) ਸਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਪੁਸਤਕ ਡਾ. ਸਾਧੂ ਸਿੰਘ ਦੀ ਆਪਣੀ ਜਲਾਵਤਨੀ ਤੱਕ ਦੀ ਦਾਸਤਾਨ ਹੈ।…

Read More

ਪ੍ਰਸਿੱਧ ਗਾਇਕਾ ਡਾ.ਰਾਜਬੀਰ ਕੌਰ ਕੈਂਥ ਨੇ ਸੰਗੀਤ ਦੇ ਵਿਸ਼ੇ ਵਿੱਚ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ

ਲੋਕ ਗਾਇਕ ਇੰਦਰਜੀਤ ਮੁਕਤਸਰੀ ਦੀ ਸਪੁੱਤਰੀ  ਹੈ  ਡਾ.ਰਾਜਬੀਰ ਕੌਰ ਕੈਂਥ – ਮੁਕਤਸਰ-ਸ੍ਰੀ ਮੁਕਤਸਰ ਸਾਹਿਬ ਦੀ ਜੰਮਪਲ ਅਤੇ ਲੋਕ ਗਾਇਕ ਇੰਦਰਜੀਤ ਮੁਕਤਸਰੀ ਦੀ ਸਪੁੱਤਰੀ ਗਾਇਕਾ ਅਤੇ ਅਸਿਸਟੈਂਟ ਪ੍ਰੋਫੈਸਰ ਡਾ.ਰਾਜਬੀਰ ਕੌਰ ਕੈਂਥ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 70ਵੀਂ ਕਾਨਵੋਕੇਸ਼ਨ ਦੌਰਾਨ ਸੰਗੀਤ ਵਿਸੇ ਵਿੱਚ ਪੀ.ਐਚ.ਡੀ ਦੀ ਡਿਗਰੀ ਹਾਸਲ ਕਰਕੇ ਡਾਕਟਰ ਬਣ ਗਈ ਹੈ।ਮੁਕਤਸਰ ਦੀ ਮਾਣਮੱਤੀ ਧੀ ਨੇ ਗਾਇਕੀ…

Read More