Headlines

S.S. Chohla

ਸ਼ਾਨਦਾਰ ਰਿਹਾ ਜ਼ਿਲ੍ਹਾ ਤਰਨ ਤਾਰਨ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ-ਜ਼ਿਲ੍ਹਾ ਸਿੱਖਿਆ ਅਫ਼ਸਰ

ਸਰਕਾਰੀ ਸਕੂਲ ਖੇਮਕਰਨ ਦੀ ਵਿਦਿਆਰਥਣ ਵੰਸ਼ਿਕਾ ਕਪੂਰ ਮੈਰਿਟ ਸੂਚੀ ‘ਚ ਸ਼ਾਮਲ – ਜ਼ਿਲ੍ਹੇ ਦੇ ਕੁੱਲ 8 ਵਿਦਿਆਰਥੀ ਮੈਰਿਟ ਸੂਚੀ ‘ਚ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨ ਤਾਰਨ,24 ਮਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਸਤਨਾਮ ਸਿੰਘ ਬਾਠ ਦੀ ਯੋਗ ਅਗਵਾਈ,ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹਾ ਤਰਨ ਤਾਰਨ ਦਾ 10+2 ਸੀਨੀਅਰ ਸੈਕੰਡਰੀ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਨਤੀਜਾ…

Read More

ਐਡਮਿੰਟਨ ਵਿਚ ਵਿਸਾਖੀ ਨੂੰ ਸਮਰਪਿਤ 23ਵਾਂ ਮਹਾਨ ਨਗਰ ਕੀਰਤਨ ਸਜਾਇਆ

ਮੌਸਮ ਦੀ ਖਰਾਬੀ ਦੇ ਬਾਵਜੂਦ ਲੱਖਾਂ ਸ਼ਰਧਾਲੂਆਂ ਨੇ ਹਾਜਰੀ ਭਰੀ- -ਪ੍ਰੀਮੀਅਰ ਡੈਨੀਅਲ ਸਮਿਥ ਤੇ ਐਨ ਡੀ ਪੀ ਆਗੂ ਰੇਚਲ ਨੋਟਲੀ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ- -ਨਗਰ ਕੀਰਤਨ ਕਮੇਟੀ ਵਲੋਂ ਨਗਰ ਕੀਰਤਨ ਦੀ ਸਫਲਤਾ ਲਈ ਧੰਨਵਾਦ- ਐਡਮਿੰਟਨ (ਗੁਰਪ੍ਰੀਤ ਸਿੰਘ, ਦਵਿੰਦਰ ਦੀਪਤੀ)-ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 23ਵਾਂ ਮਹਾਨ ਨਗਰ ਕੀਰਤਨ ਅੱਜ  ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ…

Read More

ਜੰਗਲੀ ਅੱਗਾਂ ਦੇ ਧੂੰਏਂ ਕਾਰਣ ਐਡਮਿੰਟਨ ਨਗਰ ਕੀਰਤਨ ਦਾ ਰੂਟ ਛੋਟਾ ਕੀਤਾ

ਐਡਮਿੰਟਨ ( ਗੁਰਪ੍ਰੀਤ ਸਿੰਘ)- ਅਲਬਰਟਾ ਵਿਚ ਪਿਛਲੇ ਦਿਨਾਂ ਤੋ ਜੰਗਲਾਂ ਨੂੰ ਲੱਗੀਆਂ ਅੱਗਾਂ ਕਾਰਣ ਸੂਬੇ ਭਰ ਵਿਚ ਧੂੰਏ ਦੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਚੇਤਾਵਨੀ ਜਾਰੀ ਕਰਨ ਉਪਰੰਤ ਸਿਟੀ ਪ੍ਰਸ਼ਾਸ਼ਨ ਨੇ ਕੱਲ ਐਡਮਿੰਟਨ ਵਿਚ ਹੋਣ ਜਾ ਰਹੇ ਵਿਸਾਖੀ ਨਗਰ ਕੀਰਤਨ ਦਾ ਰੂਟ ਛੋਟਾ ਕਰ ਦਿੱਤਾ ਹੈ। ਨਗਰ ਕੀਰਤਨ ਕਮੇਟੀ ਦੇ ਪ੍ਰਧਾਨ…

Read More

ਸੰਪਾਦਕੀ-ਯੂ ਸੀ ਪੀ ਤੇ ਐਨ ਡੀ ਪੀ ਵਿਚਾਲੇ ਫਸਵੀਂ ਟੱਕਰ…

ਅਲਬਰਟਾ ਚੋਣਾਂ -ਮਈ 2023 -ਸੁਖਵਿੰਦਰ ਸਿੰਘ ਚੋਹਲਾ—————— ਅਲਬਰਟਾ ਵਿਧਾਨ ਸਭਾ ਲਈ ਵੋਟਾਂ  29 ਮਈ ਨੂੰ  ਹਨ। 87 ਮੈਂਬਰੀ ਵਿਧਾਨ ਸਭਾ ਲਈ ਦੋਵਾਂ ਪ੍ਰਮੁੱਖ ਪਾਰਟੀਆਂ- ਯੁਨਾਈਟਡ ਕੰਸਰਵੇਟਿਵ ਪਾਰਟੀ ਤੇ ਨਿਊ ਡੈਮੋਕਰੇਟ ਪਾਰਟੀ ਵਿਚਾਲੇ ਫਸਵੀਂ ਟੱਕਰ ਹੈ। ਭਾਵੇਂਕਿ ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ ਸੀ ਪੀ ਦੁਬਾਰਾ ਸੱਤਾ ਵਿਚ ਆਉਣ ਲਈ ਪੂਰੇ ਉਤਸ਼ਾਹ ਨਾਲ ਚੋਣ ਮੁਹਿੰਮ ਚਲਾ…

Read More

ਸੰਪਾਦਕੀ-ਵਾਅਦਿਆਂ ਦੀ ਮੁਕਾਬਲੇਬਾਜੀ ਬਨਾਮ ਦੋ ਬੀਬੀਆਂ ਵਿਚਾਲੇ ਸੱਤਾ ਦੀ ਜੰਗ…

ਅਲਬਰਟਾ ਚੋਣਾਂ -ਮਈ 2023 -ਸੁਖਵਿੰਦਰ ਸਿੰਘ ਚੋਹਲਾ————- ਅਲਬਰਟਾ ਵਿਧਾਨ ਸਭਾ ਦੀਆਂ ਚੋਣਾਂ ਇਸ 29 ਮਈ ਨੂੰ ਹੋਣ ਜਾ ਰਹੀਆਂ ਹਨ। ਮੁੱਖ ਮੁਕਾਬਲਾ ਸੱਤਾਧਾਰੀ ਯੁਨਾਈਟਡ ਕੰਸਰਵੇਟਿਵ ਪਾਰਟੀ ਤੇ ਨਿਊ ਡੈਮੋਕਰੇਟ ਪਾਰਟੀ ਵਿਚਾਲੇ ਹੈ। ਦੋਵਾਂ ਪਾਰਟੀਆਂ ਦੀ ਅਗਵਾਈ ਔਰਤ ਆਗੂਆਂ ਦੇ ਹੱਥ ਵਿਚ ਹੈ ਤੇ ਦੋਵੇਂ ਹੀ ਤੇਜ਼ ਤਰਾਰ ਤੇ ਆਵਾਮ ਨੂੰ ਪ੍ਰਭਾਵਿਤ ਕਰਨ ਵਾਲੀਆਂ ਆਗੂ ਮੰਨੀਆਂ…

Read More

ਦੌਧਰ ਪਿੰਡ ਤੋਂ ਵਿੰਨੀਪੈਗ ਸਟੂਡੈਂਟ ਧੀਆਂ ਨੂੰ ਮਿਲਣ ਆਏ ਪਿਤਾ ਦੀ ਹਾਰਟ ਅਟੈਕ ਕਾਰਣ ਮੌਤ

ਹਸਪਤਾਲ ਦਾ ਬਿਲ ਅਤੇ ਮ੍ਰਿਤਕ ਦੇਹ ਇੰਡੀਆ ਭੇਜਣ ਲਈ ਆਰਥਿਕ ਸਹਾਇਤਾ ਦੀ ਅਪੀਲ- ਵਿੰਨੀਪੈਗ ( ਸ਼ਰਮਾ)- ਵਿੰਨੀਪੈਗ ਵਿਚ ਇੰਟਰਨੈਸ਼ਨਲ ਸਟੂਡੈਂਟ ਹਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਦੇ  ਪਿਤਾ ਜਗਦੇਵ ਸਿੰਘ ਮਾਨ ( 52)  ਜੋ 17 ਮਈ ਨੂੰ ਵਿਜਟਰ ਵੀਜ਼ੇ ਉਪਰ ਕੈਨੇਡਾ ਪੁੱਜੇ ਸਨ ਦੀ ਅਚਾਨਕ ਹਾਰਟ ਅਟੈਕ ਕਾਰਣ ਮੌਤ ਹੋਣ ਦੀ ਦੁਖਦਾਈ ਖਬਰ ਹੈ। ਹਰਪ੍ਰੀਤ ਕੌਰ…

Read More

ਡਾ ਕੰਵਰ ਚਾਹਲ ਦੀ ਯਾਦ ਵਿਚ ਸਮਾਗਮ

ਸਰੀ – ਬੀਤੇ ਦਿਨ ਡਾ ਕੁਲਦੀਪ ਸਿੰਘ ਚਾਹਲ ਤੇ ਉਘੀ ਨਾਵਲਕਾਰਾ ਹਰਕੀਰਤ ਕੌਰ ਚਾਹਲ ਦੇ ਸਪੁੱਤਰ ਡਾ ਕੰਵਰ ਚਾਹਲ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਦੀ ਯਾਦ ਵਿਚ ਹਾਲੈਂਡ ਪਾਰਕ ਸਰੀ ਵਿਖੇ ਕੈਂਡਲਲਾਈਟ ਵਿਜਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਦੋਸਤ-ਮਿੱਤਰ ਤੇ ਰਿਸ਼ਤੇਦਾਰ ਸ਼ਾਮਿਲ ਹੋਏ ਤੇ ਡਾ ਚਾਹਲ ਦੇ ਦੁਖਦਾਈ…

Read More