Headlines

S.S. Chohla

ਪ੍ਰੋ.ਮੰਮਣਕੇ ਅਤੇ ਆਲਮਬੀਰ ਸੰਧੂ ਕੇਂਦਰੀ ਮੰਤਰੀ ਸ਼ੇਖਾਵਤ ਅਤੇ ਅਸ਼ਵਨੀ ਸ਼ਰਮਾ ਦੀ ਮੌਜੂਦਗੀ ’ਚ ਭਾਜਪਾ ਵਿੱਚ ਸ਼ਾਮਿਲ

ਰਾਕੇਸ਼ ਨਈਅਰ ‘ਚੋਹਲਾ’- ਤਰਨਤਾਰਨ/ਅੰਮ੍ਰਿਤਸਰ,6 ਮਈ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ.ਗੁਰਵਿੰਦਰ ਸਿੰਘ ਮੰਮਣਕੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਬਕਾ ਸਿਆਸੀ ਸਕੱਤਰ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ…

Read More

ਬੁੱਢਾ ਦਲ ਪਬਲਿਕ ਸਕੂਲ ਵਿੱਚ 39ਵੇਂ ਸਥਾਪਨਾ ਦਿਵਸ ਮਨਾਇਆ

ਪਟਿਆਲਾ:- 6 ਮਈ -ਬੁੱਢਾ ਦਲ ਪਬਲਿਕ ਸਕੂਲ ਵਿਖੇ 39ਵਾਂ ਸਥਾਪਨਾ ਦਿਵਸ ਬਹੁਤ ਵਿਦਿਆਰਥੀਆਂ ਅਧਿਆਪਕਾਂ ਤੇ ਪ੍ਰਬੰਧਕਾਂ ਨੇ ਰੱਲ ਕੇ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ `ਤੇ ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਡਮਿਨ ਅਫਸਰ ਸ੍ਰੀਮਤੀ ਪਰਮਿੰਦਰਜੀਤ ਕੌਰ ਬਰਾੜ, ਸਿੱਖਿਆ ਨਿਰਦੇਸ਼ਕ ਅਤੇ…

Read More

ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਗੁਰਮਤਿ ਸਮਾਗਮ ਹੋਏ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਦਲਪੰਥ ਸਮੇਤ ਸਮੂਲੀਅਤ-ਨਾਮਵਰ ਸਿੱਖ ਸਖਸ਼ੀਅਤਾਂ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਤ- ਕਰਨਾਲ/ਅੰਮ੍ਰਿਤਸਰ:- 7 ਮਈ – ਸਿੱਖ ਪੰਥ ਅਤੇ ਰਾਮਗੜ੍ਹੀਆ ਮਿਸਲ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇੰਟਰਨੈਸ਼ਨਲ ਸਿੱਖ ਫੋਰਮ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ…

Read More

ਈ ਦੀਵਾਨ ਸੁਸਾਇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਆਯੋਜਿਤ

ਕੈਲਗਰੀ ( ਗੁਰਦੀਸ਼ ਕੌਰ ਗਰੇਵਾਲ)- ਸਿੱਖਾਂ ਨੇ ਆਪਣੀ ਯੋਗਤਾ ਅਤੇ ਜੱਦੋ ਜਹਿਦ ਸਦਕਾ, ਵਿਦੇਸ਼ਾਂ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾ ਲਈ ਹੈ। ਸਿੱਟੇ ਦੇ ਤੌਰ ਤੇ, ਕੈਨੇਡਾ ਅਮਰੀਕਾ ਵਿਖੇ, ਅਪ੍ਰੈਲ ਦਾ ਮਹੀਨਾ ਸਰਕਾਰੀ ਤੌਰ ਤੇ ‘ਸਿੱਖ ਵਿਰਾਸਤੀ ਮਹੀਨਾ’ ਐਲਾਨਿਆ ਗਿਆ ਹੈ ਅਤੇ ਇਸ ਮਹੀਨੇ ਵੱਖ ਵੱਖ ਤਰ੍ਹਾਂ ਦੇ ਸਮਾਗਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ ਈ-…

Read More

ਮਾਂ ਦਿਵਸ ਤੇ ਵਿਸ਼ੇਸ਼- ਮਾਵਾਂ ਦੀਆਂ ਦੁਆਵਾਂ

ਗੁਰਦੀਸ਼ ਕੌਰ ਗਰੇਵਾਲ- ਕੈਲਗਰੀ——- ਵਟਸਐਪ: +91 98728 60488——- ਜਦੋਂ ਬੱਚਾ ਇਸ ਦੁਨੀਆਂ ਵਿੱਚ ਜਨਮ ਲੈਂਦਾ ਹੈ ਤਾਂ ਉਸ ਨੂੰ ਸਿਵਾਏ ਰੋਣ ਦੇ ਹੋਰ ਕੱਝ ਨਹੀਂ ਆਉਂਦਾ ਹੁੰਦਾ, ਪਰ ਉਦੋਂ ਵੀ ਉਸ ਨੂੰ ਮਾਂ ਦੀ ਮਿੱਠੀ ਪਿਆਰੀ ਤੇ ਨਿੱਘੀ ਗੋਦੀ ਦਾ ਅਹਿਸਾਸ ਜਰੂਰ ਹੁੰਦਾ ਹੈ। ਉਹ ਕਿੰਨਾ ਵੀ ਰੋਂਦਾ ਕਿਉਂ ਨਾ ਹੋਵੇ- ਪਰ ਜੇਕਰ ਮਾਂ ਉਸ…

Read More

ਸੰਪਾਦਕੀ-ਆਮ ਸ਼ਹਿਰੀਆਂ ਦੀ ਸੁਰੱਖਿਆ ਦੇ ਨਾਮ ਹੇਠ ਜਾਰੀ ਹੈ ਸਿਆਸੀ ਖੇਡ…

ਮਿਊਂਸਪਲ ਪੁਲਿਸ ਬਨਾਮ ਆਰ ਸੀ ਐਮ ਪੀ ਮੁੱਦਾ.. -ਸੁਖਵਿੰਦਰ ਸਿੰਘ ਚੋਹਲਾ……. ਬੀਤੇ ਸ਼ੁੱਕਰਵਾਰ ਬ੍ਰਿਟਿਸ਼ ਕੋਲੰਬੀਆ ਦੇ ਜਨਤਕ ਸੁਰੱਖਿਆ ਮੰਤਰੀ ਅਤੇ ਸੋਲਿਸਟਰ ਜਨਰਲ ਮਾਈਕ ਫਾਰਨਵਰਥ ਵਲੋਂ ਸਰੀ ਪੁਲਿਸ ਬਨਾਮ ਆਰ ਸੀ ਐਮ ਪੀ ਦੇ ਮੁੱਦੇ ਉਪਰ ਸਰਕਾਰ ਦੀ ਮਨਸ਼ਾ ਜਾਹਰ ਕਰਦਿਆਂ ਸਿਟੀ ਕੌਂਸਲ ਨੂੰ ਮਿਊਂਸਪਲ ਪੁਲਿਸ ਦੀ ਕਾਇਮੀ ਦੀ ਪ੍ਰਕਿਰਿਆ ਨੂੰ ਜਾਰੀ ਰੱਖਣ ਦੀ ਕੀਤੀ ਗਈ…

Read More

ਸ਼ਰਧਾਂਜਲੀ -ਸਾਡਾ ਮਿੱਤਰ ਪਿਆਰਾ ਸੀ ਬੂਟਾ ਸਿੰਘ ਸ਼ਾਦ

ਪੰਜਾਬੀ ਦੇ ਲੱਖਾਂ ਪਾਠਕਾਂ ਦਾ ਚਹੇਤਾ ਨਾਵਲਕਾਰ ਸੀ ਉਹ- ਪ੍ਰਿੰ. ਸਰਵਣ ਸਿੰਘ————- ਕੋਈ ਰੋਜ਼ ਤੂੰ ਸੜਕ `ਤੇ ਸੈਰ ਕਰ ਲੈ, ਬੱਘੀ ਵਿਚ ਤਬੇਲੇ ਦੇ ਖੜ੍ਹੀ ਰਹਿਣੀ ਆਖ਼ਰ ਉਮਰ ਦੀ ਡੋਰ ਨੇ ਟੁੱਟ ਜਾਣਾ, ਗੁੱਡੀ ਸਦਾ ਨਾ ਜੱਗ `ਤੇ ਚੜ੍ਹੀ ਰਹਿਣੀ… ਸਾਧੂ ਦਯਾ ਸਿੰਘ ਨੇ ‘ਜਿ਼ੰਦਗੀ ਬਿਲਾਸ’ ਵਿਚ ਸੱਚ ਹੀ ਲਿਖਿਆ ਹੈ। ਆਖ਼ਰ ਉਮਰ ਦੀ ਡੋਰ…

Read More

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਪਾਕਿਸਤਾਨ ਵਿਚ ਹੱਤਿਆ

ਨਵੀ ਦਿੱਲੀ ( ਦਿਓਲ) -ਭਰੋਸੇਯੋਗ ਵਸੀਲਿਆਂ ਤੋ ਖਬਰ ਮਿਲੀ ਹੈ ਕਿ ਪਾਕਿਸਤਾਨ ਵਿਚ ਰਹਿ ਰਹੇ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐੱਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਕਸਬੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ । ਉਹ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ…

Read More

ਮੋਗੇ ਸ਼ਹਿਰ ਦਾ ਜੰਮ-ਪਲ ਅਮਨਮੀਤ ਫਿਲਮ “ਮੇਰਾ ਬਾਬਾ ਨਾਨਕ “ ਜ਼ਰੀਏ ਡੈਬੀਊ ਕਰਨ ਜਾ ਰਿਹਾ 

ਸਰੀ ( ਮਹੇਸ਼ਇੰਦਰ ਸਿੰਘ ਮਾਂਗਟ)- 19 ਮਈ ਨੂੰ  ਵਿਸ਼ਵ ਭਰ ਵਿਚ  ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਮੇਰਾ ਬਾਬਾ ਨਾਨਕ ਸਾਡੀ ਪਰਮਾਤਮਾ ਤੇ ਪੂਰਨ ਭਰੋਸੇ ਦੀ ਗੱਲ ਕਰਨ ਦੇ ਨਾਲ-ਨਾਲ ਜਿੰਦਗੀ ਚ ਆਉਂਦੇ ਦੁੱਖ-ਸੁੱਖ ਤੇ ਸਮਾਜਕ ਕੁਰੀਤੀਆਂ ਦੇ ਖਿਲਾਫ ਗੱਲ ਕਰਦੀ ਇੱਕ ਬਹੁਤ ਹੀ ਖੂਬਸੂਰਤ ਵਿਸ਼ੇ ਦੀ ਕਹਾਣੀ ਤੇ ਅਧਾਰਤ ਫਿਲਮ ਹੈ। ਮੋਗਾ ਸ਼ਹਿਰ ਦਾ…

Read More